Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ - ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 06 Mar 2026

Last updated on: Mar 06, 2026, 17:02 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD