Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਅਤੇ ਭਗਵੰਤ ਸਿੰਘ ਮਾਨ ਨੇ ਗੁਲਾਬ ਚੰਦ ਕਟਾਰੀਆ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Kultar Singh Sandhwan, Gulab Chand Kataria, Governor of Punjab, Punjab Governor, Punjab Raj Bhavan, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 06 Mar 2026

Last updated on: Mar 07, 2026, 11:10 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਸ. ਜੰਗੀ ਲਾਲ ਮਹਾਜਨ ਮੌਜੂਦ ਸਨ।

 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kultar Singh Sandhwan , Gulab Chand Kataria , Governor of Punjab , Punjab Governor , Punjab Raj Bhavan , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD