Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਪੈਨਸ਼ਨ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀ ਬਣੀ

Krishan Kumar Bedi, Krishna Kumar Bedi, Haryana, Bharatiya Janata Party, BJP, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 06 Mar 2026

Last updated on: Mar 07, 2026, 17:11 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ  ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦੱਸਿਆ ਕਿ ਪੈਨਸ਼ਨ ਨੂੰ ਲੈਅ ਕੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਨਿਪਟਾਨ ਲਈ ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮੀਸ਼ਨਰ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾ ਦਿੱਤੀ ਗਈ ਹੈ। ਪੇਂਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਿਵੇਂ ਕਿ ਉਮਰ ਸੀਮਾ, ਪੀਪੀਪੀ, ਰੇਜ਼ੀਡੈਂੋ ਪ੍ਰਮਾਣ ਪੱਤਰ ਜਾਂ ਕੋਈ ਹੋਰ ਵੀ ਹੋਵੇ, ਆਪਣੀ ਸ਼ਿਕਾਇਤ ਇਸ ਕਮੇਟੀ ਵਿੱਚ ਦੇ ਸਕਦੇ ਹਨ ਅਤੇ ਕਮੇਟੀ ਵੱਲੋਂ ਹੀ ਇਸ ਦਾ ਫੈਸਲਾ ਕੀਤਾ ਜਾਵੇਗਾ।

ਸਮਾਜਿਕ ਨਿਆਂ ਅਤੇ  ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਬਾਢੜਾ ਦੇ ਵਿਧਾਇਕ ਸ੍ਰੀ ਉਮੇਦ ਸਿੰਘ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਸਦਨ ਨੂੰ ਇੱਸ ਗੱਲ ਨਾਲ ਵੀ ਜਾਣੂ ਕਰਵਾਇਆ ਕਿ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਵੱਲੋਂ ਪੇਂਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਰੋਜ਼ਾਨਾ ਇਸ ਦੀ ਮਾਨਿਟਰਿੰਗ ਵੀ ਕੀਤੀ ਜਾ ਰਹੀ ਹੈ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD