Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਫਤੇਹਾਬਾਦ ਵਿੱਚ ਕੀਟਨਾਸ਼ਕ, ਖਾਦ ਅਤੇ ਬੀਜ ਦੁਕਾਨਾਂ ਦੀ ਜਾਂਚ

Web Admin

Web Admin

5 Dariya News

ਚੰਡੀਗੜ੍ਹ , 06 Mar 2026

Last updated on: Mar 07, 2026, 17:16 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ  ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਫਤੇਹਾਬਾਦ ਵਿੱਚ 01.01.2025 ਤੋਂ 25.01.2026 ਦੇ ਸਮੇ ਦੌਰਾਨ ਕੀਟਨਾਸ਼ਕ, ਖੇਤੀਬਾੜੀ ਔਸ਼ਧੀ, ਖਾਦ ਅਤੇ ਬੀਜ ਵੇਚਣ ਵਾਲੀ ਦੁਕਾਨਾਂ ਦਾ ਖੇਤੀ ਅਧਿਕਾਰਿਆਂ ਵੱਲੋਂ ਕੁੱਲ੍ਹ 136 ਕੀਟਨਾਸ਼ਕ ਡੀਲਰਾਂ,148 ਖਾਦ ਡੀਲਰਾਂ ਅਤੇ 128 ਬੀਜ ਡਾਲਰਾਂ ਦਾ ਨਿਰੀਖਣ ਕੀਤਾ ਗਿਆ। ਇਸ ਸਮੇ ਦੌਰਾਨ  ਦੁਕਾਨਾਂ ਤੋਂ 189 ਕੀਟਨਾਸ਼ਕ ਸੈਂਪਲ ,252 ਖਾਦ ਸੈਂਪਲ ਅਤੇ 157 ਬੀਜ ਸੈਂਪਲ ਲਏ ਗਏ। 

ਕੀਟਨਾਸ਼ਕ ਐਕਟ, 1968 ਤਹਿਤ ਏਗ੍ਰੋ ਮੇਡੀਸਨ ਦੇ ਨਾਮ ਨਾਲ ਕੋਈ ਖੇਤੀਬਾੜੀ ਇਨਪੁਟ ਨਹੀਂ ਹੈ।  ਸਮਾਜਿਕ ਨਿਆਂ ਅਤੇ  ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਫਤੇਹਾਬਾਦ ਦੇ ਵਿਧਾਇਕ ਸ੍ਰੀ ਬਲਵਾਨ ਸਿੰਘ ਦੌਲਤਪੁਰਿਆ ਵੱਲੋਂ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਸਦਨ ਨੂੰ ਇਸ ਗੱਲ ਨਾਲ ਜਾਣੂ ਕਰਾਇਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦੁਕਾਨਾਂ ਦੇ ਨਿਰੀਖਣ ਦੌਰਾਨ ਕੀਟਨਾਸ਼ਕਾਂ ਦੇ ਕੁੱਲ੍ਹ 189 ਸੈਂਪਲਾਂ ਵਿੱਚੋਂ 171 ਸੈਂਪਲ ਮਾਪਦੰਢਾਂ ਅਨੁਸਾਰ ਪਾਏ ਗਏ ਅਤੇ 18 ਸੈਂਪਲ ਮਾਪਦੰਢਾਂ ਅਨੁਸਾਰ ਨਹੀਂ ਪਾਏ ਗਏ।

ਉਨ੍ਹਾਂ ਨੇ ਦੱਸਿਆ ਕਿ ਨਿਰੀਖਣ ਦੌਰਾਨ ਖਾਦਾਂ ਦੇ 245 ਸੈਂਪਲ ਮਾਨਦੰਢਾਂ ਅਨੁਸਾਰ ਪਾਏ ਗਏ ਅਤੇ 7 ਸੈਂਪਲ ਮਾਨਦੰਢਾਂ ਅਨੁਸਾਰ ਨਹੀਂ ਪਾਏ ਗਏ। ਬੀਜਾਂ ਦੇ 155 ਸੈਂਪਲ ਮਾਨਦੰਢਾਂ ਅਨੁਸਾਰ ਪਾਏ ਗਏ ਅਤੇ 2 ਸੈਂਪਲ ਮਾਨਦੰਢਾਂ ਅਨੁਸਾਰ ਨਹੀਂ ਪਾਏ ਗਏ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD