Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬਾ ਸਰਕਾਰ ਦਾ ਸੁਰੱਖਿਅਤ ਅਤੇ ਸਿਖਿਅਤ ਸਮਾਜ ਦਾ ਨਿਰਮਾਣ ਦਾ ਹੈ ਟੀਚਾ - ਕ੍ਰਿਸ਼ਣ ਕੁਮਾਰ ਬੇਦੀ

Web Admin

Web Admin

5 Dariya News

ਨਰਵਾਨਾ , 07 Mar 2026

Last updated on: Mar 09, 2026, 13:19 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸੁਰੱਖਿਅਤ ਅਤੇ ਸਿਖਿਅਤ ਸਮਾਜ ਦਾ ਨਿਰਮਾਣ ਕਰਨਾ ਹੈ। ਇਹ ਸਿਰਫ ਸਰਕਾਰ ਦਾ ਸਪਨਾ ਹੀ ਨਹੀਂ ਸਗੋ ਸੰਕਲਪ ਵੀ ਹੈ, ਜਿਸ ਨੂੰ ਸਾਕਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਅੱਜ ਨਰਵਾਨਾ ਦੇ ਇੱਕ ਨਿਜੀ ਸਕੂਲ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸੰਬੋਧਿਤ ਕਰ ਰਹੇ ਸਨ।

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਮ ਬਜਟ ਵਿੱਚ ਨਰਵਾਨਾ ਵਿਧਾਨਸਭਾ ਖੇਤਰ ਨੂੰ ਮਹਿਲਾ ਥਾਨਾ ਦੀ ਸੌਗਾਤ ਦਿੱਤੀ ਗਈ ਹੈ। ਇਸ ਤੋਂ ਖੇਤਰ ਵਿੱਚ ਮਹਿਲਾ ਸੁਰੱਖਿਆ ਨੂੰ ਹੋਰ ਮਜਬੂਤੀ ਮਿਲੇਗੀ ਅਤੇ ਮਹਿਲਾਵਾਂ ਲਈ ਇੱਕ ਨਵਾਂ ਅਧਿਆਏ ਸ਼ੁਰੂ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਨਰਵਾਨਾ ਦੇ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਵਿਸਤਾਰ ਕੀਤਾ ਗਿਆ। ਹਸਪਤਾਲ ਨੂੰ 50 ਬੈਡ ਤੋਂ ਵਧਾ ਕੇ 100 ਬੈਡ ਤੱਕ ਕਰਨ ਦੀ ਯੋਜਨਾ ਹੈ, ਜਿਸ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮਿਲ ਸਕਣਗੀਆਂ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਆਮ ਬਜਟ ਹਰਿਆਣਾਂ ਦੇ ਚੌਤਰਫਾ ਵਿਕਾਸ ਦਾ ਦਰਪਣ ਹੈ। ਇਸ ਵਿੱਚ ਮਹਿਲਾ, ਨੌਜੁਆਨਾ, ਕਿਸਾਨ, ਕਰਮਚਾਰੀ, ਵਪਾਰੀ ਅਤੇ ਉਦਮੀਆਂ ਸਮੇਤ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਇੱਕ ਭਲਾਈਕਾਰੀ ਬਜਟ ਹੈ ੧ੋ ਸੂਬੇ ਦੀ ਉਨੱਤੀ ਦੇ ਵੱਲ ਲੈ ਜਾਣ ਵਾਲਾ ਹੈ।

ਇਸ ਮੌਕੇ 'ਤੇ ਮੰਤਰੀ ਨੇ ਨਰਵਾਨਾ ਦੀ ਬੇਟੀ ਸਵਾਤੀ ਆਰਿਆ ਸਪੁੱਤਰੀ ਦਿਲਬਾਗ ਸ਼ਾਸਤਰੀ ਨੁੰ ਯੂਪੀਐਸਸੀ ਵਿੱਚ ਆਲ ਇੰਡੀਆ ਰੈਂਕ 366 ਹਾਸਲ ਕਰ ਖੇਤਰ ਅਤੇ ਹਰਿਆਣਾ ਦਾ ਨਾਮ ਰੋਸ਼ਨ ਕਰਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਣ ਦਾ ਪ੍ਰਤੀਕ ਹੈ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD