Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ

ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ - ਵਿਧਾਇਕਾ ਜੀਵਨ ਜੋਤ ਕੌਰ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab, Punjab Vidhan Sabha

Web Admin

Web Admin

5 Dariya News

ਅੰਮ੍ਰਿਤਸਰ , 08 Mar 2026

Last updated on: Mar 09, 2026, 15:50 IST

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1500 ਤੇ 1000 ਰੁਪਏ ਦੇਣ ਸਬੰਧੀ ਲਿਆ ਫੈਸਲਾ ਇਤਿਹਾਸਿਕ ਹੈ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਇਸ ਇਤਿਹਾਸਿਕ ਫੈਸਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੂਰਾ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ "ਆਪ ਸਰਕਾਰ" ਹਮੇਸ਼ਾ ਹੀ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ "ਆਪ ਸਰਕਾਰ" ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।ਉਨ੍ਹਾਂ ਕਿਹਾ ਕਿ "ਮਾਨ ਸਰਕਾਰ" ਵੱਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD