Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਨੇ ਮਾਵਾਂ-ਭੈਣਾਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੇ ਆਪਣੇ ਵਾਆਦੇ ਨੂੰ ਕੀਤਾ ਪੂਰਾ- ਜਗਦੀਪ ਕੰਬੋਜ ਗੋਲਡੀ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਔਰਤਾਂ ਦੇ ਹੱਕ ਵਿਚ ਸ਼ਲਾਂਘਾਯੋਗ ਉਪਰਾਲਾ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Bhagwant Mann, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 08 Mar 2026

Last updated on: Mar 09, 2026, 17:04 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਕਿ ਉਹ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕੀਤਾ|

ਇਸ ਸੰਬੰਧ ਵਿੱਚ ਵਿਧਾਇਕ ਸ਼੍ਰੀ ਗੋਲਡੀ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਹੈ ਜਿਸ ਦਾ ਮਹਿਲਾਵਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ਵਿੱਚ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਈਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। 

ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ। ਉਨਾ ਕਿਹਾ ਕਿ ਇਹ ਉਹ ਸੂਬਾ ਸਰਕਾਰ ਹੈ ਜੋ ਕਹਿੰਦੀ ਹੈ ਉਹ ਕਰਕੇ ਵਿਖਾਉਂਦੀ ਹੈ।

ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਗਰੰਟੀਆਂ ਅਜਿਹੀ ਪੁਰੀਆ ਕੀਤੀਆਂ ਹਨ ਜੋ ਚੋਣ ਮੈਨਫੈਸਟੋ ਵਿੱਚ ਵੀ ਨਹੀਂ ਸਨ |ਉਨ੍ਹਾਂ ਮਹਿਲਾਵਾ ਨੂੰ ਅੱਜ ਮਹਿਲਾ ਦਿਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Bhagwant Mann , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD