Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਿਲਾ ਸਸ਼ਕਤੀਕਰਨ ਨਾਲ ਹੀ ਸਮਾਜ ਦਾ ਸਰਵਪੱਖੀ ਵਿਕਾਸ ਸੰਭਵ-ਰਣਬੀਰ ਗੰਗਵਾ

Web Admin

Web Admin

5 Dariya News

ਹਿਸਾਰ , 08 Mar 2026

Last updated on: Mar 09, 2026, 18:32 IST

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨਿਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਦਾ ਮਹਤੱਵਪੂਰਨ ਮੌਕਾ  ਹੈ। ਮਹਿਲਾਵਾਂ ਅੱਜ ਹਰ ਖੇਤਰ ਵਿੱਚ ਆਪਣੀ ਪ੍ਰਤੀਭਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮੀਕਾ ਨਿਭਾ ਰਹੀਆਂ ਹਨ।

ਕੈਬਨਿਟ ਮੰਤਰੀ ਐਂਤਵਾਰ ਨੂੰ ਹਿਸਾਰ ਵਿੱਚ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਵਿੱਚ ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤਿਬਾ ਫੁਲੇ ਅਤੇ ਸਾਵਿਤਰੀ ਬਾਈ ਫੁਲੇ ਨੂੰ ਨਮਨ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਬਿਨਾ ਕਿਸੇ ਵੀ ਸਮਾਜ ਦਾ ਸਮੁਚਿਤ ਵਿਕਾਸ ਸੰਭਵ ਨਹੀਂ ਹੈ।

ਹਰਿਆਣਾ ਸਰਕਾਰ ਮਹਿਲਾਵਾਂ ਦੀ ਸਿੱਖਿਆ, ਸੁਰੱਖਿਆ ਅਤੇ ਸਵੈ-ਨਿਰਭਰਤਾ ਲਈ ਕਈ ਯੋਜਨਾਵਾਂ ਚਲਾ ਰਹੀ ਹੈ, ਜਿਨ੍ਹਾਂ ਦਾ ਲਾਭ ਸਮਾਜ ਦੀ ਬੇਟੀਆਂ ਅਤੇ ਮਹਿਲਾਵਾਂ ਨੂੰ ਮਿਲ ਰਿਹਾ ਹੈ।  ਕੈਬਨਿਟ ਮੰਤਰੀ ਨੇ ਵਿਦਿਆਰਥਣਾਂ ਨੂੰ ਸਿੱਖਿਆ ਰਾਹੀਂ ਅੱਗੇ ਵੱਧਣ ਅਤੇ  ਆਪਣੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਕੌਮਾਂਰਤੀ ਮਹਿਲਾ ਦਿਵਸ ਮਨਾਉਣ ਦਾ ਉਦੇਸ਼ ਸਮਾਜ ਵਿੱਚ ਮਹਿਲਾਵਾਂ ਪ੍ਰਤੀ ਸਨਮਾਨ ਅਤੇ ਸਮਾਨਤਾ ਦੀ ਭਾਵਨਾ ਨੂੰ ਮਜਬੂਤ ਕਰਨਾ ਹੈ। ਅਜਿਹੇ ਆਯੋਜਨਾਂ ਨਾਲ ਵਿਦਿਆਰਥੀਆਂ ਵਿੱਚ ਸਮਾਜਿਕ ਜਾਗਰੂਕਤਾ ਅਤੇ ਸਰਗਰਮ ਸੋਚ ਵਿਕਸਿਤ ਹੁੰਦੀ ਹੈ। ਇਸ ਮੌਕੇ 'ਤੇ ਖੇਤਰ ਦੇ ਕਈ ਮਾਣਯੋਗ ਵਿਅਕਤੀ, ਮਾਂ-ਪਿਓ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜ਼ੂਦ ਰਹੇ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD