Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਪਾਲ ਸਿੰਘ ਸਵਨਾ ਨੇ ਬਾਰਡਰ 'ਤੇ ਪੈਂਦੇ ਪਿੰਡ ਝੰਗੜ ਭੈਣੀ ਅਤੇ ਮੁਹਾਰ ਸੋਨਾ ਦੇ ਸਕੁਲਾਂ ਵਿਚ ਲੈਕਚਰਾਰਾਂ ਦੀ ਕਮੀ ਨੁੰ ਪੂਰਾ ਕਰਨ ਦਾ ਵਿਧਾਨ ਸਭਾ ਵਿਚ ਚੁੱਕਿਆ ਮੁੱਦਾ

ਬਾਰਡਰ ਦੇ ਨਾਲ ਲਗਦੇ ਪਿੰਡਾਂ ਦੇ ਬਚੇ ਮਿਹਨਤੀ ਤੇ ਲਗਨ ਵਾਲੇ, ਨਹੀਂ ਹੋਣਾ ਚਾਹੀਦਾ ਪੜ੍ਹਾਈ ਦਾ ਨੁਕਸਾਨ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 12 Mar 2026

Last updated on: Mar 12, 2026, 17:09 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬਾਰਡਰ *ਤੇ ਪੈਂਦੇ ਪਿੰਡ ਝੰਗੜ ਭੈਣੀ ਅਤੇ ਪਿੰਡ ਮੁਹਾਰ ਸੋਨਾ ਦੇ ਸਕੂਲਾਂ ਵਿਚ ਲੈਕਚਰਾਰਾਂ ਦੀ ਕਮੀ ਨੂੰ ਪੂਰਾ ਕਰਨ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ ਲਗਦੇ ਪਿੰਡਾਂ ਦੇ ਬਚੇ ਬਹੁਤ ਮਿਹਨਤੀ ਤੇ ਲਗਨ ਵਾਲੇ ਹਨ ਤੇ ਉਨ੍ਹਾਂ ਦੀ ਪੜ੍ਹਾਈ ਦਾ ਕਿਸੇ ਤਰ੍ਹਾ ਨਾਲ ਨੁਕਸਾਨ ਨਾ ਹੋਵੇ, ਇਸ ਲਈ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਭਰਤੀ ਕਰਵਾਈ ਜਾਵੇ। 

ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਲਦ ਹੀ ਲੈਕਚਰਾਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਨਾਲ ਸਕੂਲਾਂ ਵਿਚ ਮੁਕੰਮਲ ਸਟਾਫ ਆ ਜਾਵੇਗਾ, ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ *ਤੇ ਸਥਿਤ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿਚ 1 ਕਰੋੜ ਤੋਂ ਵਧੇਰੇ ਗ੍ਰਾਂਟ ਅਤੇ ਮਹਾਰ ਸੋਨਾ ਵਿਚ 85 ਲੱਖ ਤੋਂ ਵਧੇਰੇ ਗ੍ਰਾਂਟ ਨਾਲ ਸਕੂਲ ਦੀ ਨੁਹਾਰ ਬਦਲੀ ਹੈ। 

ਉਨ੍ਹਾਂ ਕਿਹਾ ਕਿ ਸਕੂਲਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਨਾਲ ਮਾਪਿਆਂ ਤੇ ਬਚਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੂਚੀ ਵਧੀ ਹੈ ਤੇ ਪ੍ਰਾਇਵੇਟ ਸਕੂਲਾਂ ਨੂੰ ਛੱਡ ਕੇ ਬਚੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਲਈ ਕਲਾਸਾਂ ਵਿਚ ਇੰਟਰੈਕਟਿਵ ਪੈਨਲ, ਬੈਂਚ, ਕੰਪਿਉਟਰ ਲੈਬ, ਸਾਇੰਸ ਲੈਬ, ਖੇਡਾਂ ਦਾ ਸਮਾਨ ਆਦਿ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਗਈ ਹੈ ਜਿਸ ਨਾਲ ਸਕੂਲਾਂ ਦੀ ਦਿਖ ਬਦਲ ਗਈ ਹੈ ਤੇ ਸਕੂਲ ਵੀ ਅਪਗ੍ਰੇਡ ਹੋਏ ਹਨ।  

ਉਨ੍ਹਾਂ ਅਧਿਆਪਕਾਂ ਦੀ ਡਿਉਟੀ ਪੜ੍ਹਾਈ ਤੋਂ ਬਿਨਾਂ ਸਰਕਾਰੀ ਦਫਤਰਾਂ ਅਤੇ ਹੋਰਨਾਂ ਕੰਮਾਂ ਵਿਚ ਨਾ ਲਗਾਉਣ ਦੀ ਵੀ ਗੱਲ ਆਖੀ ਜਿਸ ਉਪਰੰਤ ਸਿਖਿਆ ਮੰਤਰੀ ਨੇ  ਕਿਹਾ ਇਸ ਦਾ ਹਲ ਕਰਨ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD