Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਾਇਬ ਸਿੰਘ ਸੈਣੀ ਨੇ ਕਿਹਾ, ਸੂਬੇ ਵਿੱਚ ਐਲਪੀਜੀ, ਪੈਟੋ੍ਰਲ ਅਤੇ ਡੀਜਲ ਦੀ ਸਪਲਾਈ ਪੂਰੀ ਤਰ੍ਹਾਂ ਨੋਰਮਲ

ਅਫ਼ਵਾਹਾਂ ਤੋਂ ਬਚਣ ਦੀ ਅਪੀਲ, ਕਾਲਾਬਾਜਾਰੀ ਅਤੇ ਜਮਾਖੋਰੀ 'ਤੇ ਸਖਤ ਕਾਰਵਾਈ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 13 Mar 2026

Last updated on: Mar 13, 2026, 16:45 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਡਿਲ ਇਸਟ ਵਿੱਚ ਚਲ ਰਹੀ ਯੁੱਧ ਜਿਹੇ ਹਾਲਾਤਾਂ ਕਾਰਨ ਘਰੇਲੂ ਐਲਪੀਜੀ ਗੈਸ, ਪੈਟ੍ਰੋਲ ਅਤੇ ਡੀਜਲ ਦੀ ਸਪਲਾਈ ਵਿੱਚ ਰੁਕਾਵਟ ਹੋਣੀ ਦੀ ਜੋ ਅਫ਼ਵਾਹਾਂ ਫੈਲਾਈ ਜਾ ਰਹੀਆਂ ਹਨ, ਉਹ ਪੂਰੀ ਤਰ੍ਹਾਂ ਨਿਰਾਧਾਰ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਹਰਿਆਣਾ ਵਿੱਚ ਘਰੇਲੂ ਐਲਪੀਜੀ, ਪੈਟ੍ਰੋਲ ਅਤੇ ਡੀਜਲ ਦੀ ਸਪਲਾਈ ਪੂਰੀ ਤਰ੍ਹਾਂ ਨਾਲ ਨੋਰਮਲ ਅਤੇ ਲਗਾਤਾਰ ਰੂਪ ਨਾਲ ਜਾਰੀ ਹੈ।

ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਅਤੇ ਤੇਲ ਕੰਪਨਿਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰ ਸੂਬੇ ਵਿੱਚ ਈਂਧਨ ਅਤੇ ਗੈਸ ਦੀ ਉਪਲਬਧਤਾ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਤੇਲ ਕੰਪਨਿਆਂ ਦੇ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੈਟੋਲ, ਡੀਜਲ ਅਤੇ ਐਲਪੀਜੀ ਦਾ ਪੂਰੀ ਮਾਤਰਾ ਵਿੱਚ ਸਟਾਕ ਉਪਲਬਧ ਹੈ ਅਤੇ ਗੈਸ ਦੀ ਸਪਲਾਈ  ਲਾਗਾਤਾਰ ਪ੍ਰਾਪਤ ਹੋ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਕਾਮਰਸ਼ਿਅਲ ਗੈਸ ਸਿਲੇਂਡਰਾਂ ਦੀ ਸਪਲਾਈ ਵਿੱਚ ਹਸਪਤਾਲਾਂ, ਅਕਾਦਮਿਕ ਸੰਸਥਾਨਾਂ ਅਤੇ ਹੋਰ ਜਰੂਰੀ ਸੇਵਾਵਾਂ ਨੂੰ ਪ੍ਰਾਥਮਿਕਤਾ ਦਿੰਦੇ ਹੋਏ ਵਿਵਸਥਾ ਕੀਤੀ ਗਈ ਹੈ। ਇਸ ਦੇ ਇਲਾਵਾ ਤੇਲ ਕੰਪਨਿਆਂ ਬਾਕੀ ਸਪਲਾਈ ਨੂੰ ਵੀ ਪੂਰੀ ਤਰ੍ਹਾਂ ਸੁਚਾਰੂ ਬਣਾਏ ਰੱਖਣ ਲਈ ਲਗਾਤਾਰ ਯਤਨਸ਼ੀਲ ਹਨ ਤਾਂ ਜੋ ਆਮ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ  ਹੋਵੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਡਿਪਟੀ ਕਮੀਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਤਰ੍ਹਾਂ ਦੀ ਚੋਰੀ, ਕਾਲਾਬਾਜਾਰੀ ਜਾਂ ਜਮਾਖੋਰੀ ਦੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸੂਬੇ ਵਾਸਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ ਅਤੇ ਬੇਵਜਾਹ ਘਬਰਾਹਟ ਜਾਂ ਈਂਧਨ ਅਤੇ ਗੈਸ ਦਾ ਵਾਧੂ ਭੰਡਾਰਨ ਕਰਨ ਤੋਂ ਬਚਣ। 

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੂਰੀ ਤਰ੍ਹਾਂ ਨਾਲ ਸਚੇਤ ਹੈ ਅਤੇ ਹਰ ਘਰ ਤੱਕ ਘਰੇਲੂ ਗੈਸ ਦੀ ਬਿਨਾ ਰੁਕਾਵਟ ਸਪਲਾਈ ਯਕੀਨੀ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD