Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

21 ਮਾਰਚ ਨੁੰ ਦੀਨਬੰਧੁ ਛੋਟੂ ਰਾਮ ਯੂਨੀਵਰਸਿਟੀ ਵਿੱਚ ਆਯੋਜਿਤ ਹੋਵੇਗਾ ਸਮੇਲਨ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਕੀਤੀ ਤਿਆਰੀਆਂ ਦੀ ਸਮੀਖਿਆ, ਅਧਿਕਾਰੀਆਂ ਲਈ ਜਰੂਰੀ ਨਿਰਦੇਸ਼

Harvinder Kalyan

Web Admin

Web Admin

5 Dariya News

ਚੰਡੀਗੜ੍ਹ , 13 Mar 2026

Last updated on: Mar 14, 2026, 15:16 IST

ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣਾ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਦੀਨਬੰਧੂ ਛੋਟੂ ਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਮੂਰਥਲ (ਸੋਨੀਪਤ) ਵਿੱਚ 21 ਮਾਰਚ ਨੂੰ ਆਯੋਜਿਤ ਹੋਣ ਵਾਲੇ ਯੁਵਾ ਸਮੇਲਨ ਦੀ ਤਿਆਰੀਆਂ ਦੀ ਸਮੀਖਿਆ ਲਈ ਇੱਕ ਮਹਤੱਵਪੂਰਣ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਉੱਚੇਰੀ ਸਿਖਿਆ ਵਿਭਾਗ, ਸੋਨੀਪਤ ਪ੍ਰਸਾਸ਼ਨ, ਯੂਨੀਵਰਸਿਟੀ ਦੇ ਅਧਿਕਾਰੀ ਸਮੇਤ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਪ੍ਰੋਗਰਾਮ ਦੇ ਸਫਲ ਅਤੇ ਸੁਵਿਵਸਥਿਤ ਆਯੋਜਨ ਨੂੰ ਲੈ ਕੇ ਵਿਸਥਾਰ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਹਰਵਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੁਵਾ ਸਮੇਲਨ ਨਾਲ ਜੁੜੇ ਸਾਰੇ ਜਰੂਰੀ ਪ੍ਰਬੰਧ ਸਮੇਂ ਰਹਿੰਦੇ ਯਕੀਨੀ ਕੀਤੇ ਜਾਣ ਤਾਂ ਜੋ ਪ੍ਰੋਗਰਾਮ ਦਾ ਆਯੋਜਨ ਸਹੀ ਢੰਗ, ਸ਼ਾਨਦਾਰ ਅਤੇ ਸਫਲਤਾਪੂਰਵਕ ਸਪੰਨ ਹੋ ਸਕੇ। ਊਨ੍ਹਾਂ ਨੇ ਕਿਹਾ ਕਿ ਇਸ ਤਰ੍ਹਾ ਦੇ ਆਯੋਜਨ ਨੌਜੁਆਨਾ ਨੂੰ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਪ੍ਰਦਰਸ਼ਿਤ ਕਰਨ ਦਾ ਇੱਕ ਮਹਤੱਵਪੂਰਣ ਮੰਚ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਵਿੱਚ ਆਤਮਵਿਸ਼ਵਾਸ, ਅਗਵਾਈ ਸਮਰੱਥਾ ਅਤੇ ਸਕਾਰਾਤਮਕ ਊਰਜਾ ਦਾ ਵਿਕਾਸ ਹੁੰਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਮੇਲਨ ਵਿੱਚ ਵਿਸ਼ੇਸ਼ ਰੂਪ ਨਾਲ ਨੌਜੁਆਨਾਂ ਨੂੰ ਸੰਵੈਧਾਨਿਕ ਅਦਾਰਿਆਂ ਦੇ ਅਧਿਕਾਰਾਂ, ਕੰਮਾਂ ਤੇ ਜਿਮੇਵਾਰੀਆਂ ਦੇ ਬਾਰੇ ਵਿੱਚ ਜਾਗਰੁਕ ਕੀਤਾ ਜਾਵੇਗਾ। ਤਾਂ ਜੋ ਨੌਜੁਆਨ ਆਪਣੀ ਸਿਖਿਆ ਪ੍ਰਾਪਤ ਕਰ ਸਮਾਜ ਦੇ ਪ੍ਰਤੀ ਆਪਣਾ ਯੋਗਦਾਨ ਦੇ ਸਕਣ।

ਅਜਿਹੇ ਆਯੋਜਨਾਂ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ ਅਤੇ ਉਨ੍ਹਾਂ ਦੇ ਵਿਅਕਤੀਤਵ ਦੇ ਸੁਨਹਿਰੇ ਵਿਕਾਸ ਵਿੱਚ ਵੀ ਮਹਤੱਵਪੂਰਣ ਯੋਗਦਾਨ ਮਿਲਦਾ ਹੈ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਯੁਵਾ ਸਮੇਲਨ ਵਿੱਚ ਸੂਬੇ ਦੇ ਵੱਖ-ਵੱਖ ਕਾਲਜਾਂ ਤੋਂ ਲਗਭਗ 1400 ਵਿਦਿਆਰਥੀ ਹਿੱਸਾ ਲੈਣਗੇ। 

ਸ੍ਰੀ ਕਲਿਆਣ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੇ ਆਉਣ-ਜਾਣ ਦੇ ਲਈ ਸੁਚਾਰੂ ਅਤੇ ਸੁਰੱਖਿਆਤ ਟ੍ਰਾਂਸਪੋਰਟ ਵਿਵਸਥਾ ਯਕੀਨੀ ਕੀਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ। ਨਾਲ ਹੀ ਉਨ੍ਹਾਂ ਨੇ ਪ੍ਰੋਗਰਾਮ ਸਥਾਨ 'ਤੇ ਜਰੂਰੀ ਸਹੂਲਤਾਂ ਜਿਵੇਂ ਬੈਠਣ ਦੀ ਵਿਵਸਥਾ, ਪੀਣ ਦੇ ਪਾਣੀ, ਸਫਾਈ ਅਤੇ ਹੋਰ ਬੁਨਿਆਦੀ ਵਿਵਸਥਾਵਾਂ ਨੂੰ ਵੀ ਸਮੇਂ 'ਤੇ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨ ਕਿਹਾ ਕਿ ਸਮਾਰੋਹ ਨੂੰ ਗਰਿਮਾਪੂਰਣ ਅਤੇ ਸ਼ਾਨਦਾਰ ਬਨਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਦੇ ਨਾਲ ਕੰਮ ਕਰਨ। ਪ੍ਰੋਗਰਾਮ ਦੌਰਾਨ ਮੰਚ ਵਿਵਸਥਾ, ਸਭਿਆਚਾਰਕ ਪੇਸ਼ਗੀਆਂ ਦੀ ਰੂਪਰੇਖਾ ਅਤੇ ਹੋਰ ਵਿਵਸਥਾਵਾਂ ਨੂੰ ਸਹੀ ਢੰਗ ਨਾਲ ਸੰਚਾਲਿਤ ਕਰਨ ਲਈ ਇੱਕ ਵਿਸਥਾਰ ਯੋਜਨਾ ਤਿਆਰ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਸੁਰੱਖਿਆ ਵਿਵਸਥਾ ਨੂੰ ਵੀ ਪ੍ਰਾਥਮਿਕਤਾ ਦੇਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰੋਗਰਾਮ ਸਥਾਂਨ 'ਤੇ ਕਾਫੀ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਸਮੇਲਨ ਸ਼ਾਂਤੀਪੂਰਣ, ਸੁਰੱਖਿਅਤ ਅਤੇ ਅਨੁਸਾਸ਼ਤ ਮਾਹੌਲ ਵਿੱਚ ਸਪੰਨ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ, ਪੁਲਿਸ ਵਿਭਾਗ ਅਤੇ ਯੂਨੀਵਰਸਿਟੀ ਪ੍ਰਸਾਸ਼ਨ ਆਪਸੀ ਸਹਿਯੋਗ ਨਾਲ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਦੀ ਪ੍ਰਭਾਵੀ ਵਿਵਸਥਾ ਯਕੀਨੀ ਕਰਨ।

ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਐਸ. ਨਰਾਇਣ, ਵਾਇਸ ਚਾਂਸਲਰ ਪ੍ਰੋਫੈਸਰ ਸ੍ਰੀ ਪ੍ਰਕਾਸ਼ ਸਿੰਘ, ਸੋਨੀਪਤ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਸ਼ੀਲ ਸਾਰਵਾਨ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Harvinder Kalyan , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD