Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

ਬੋਲੇ, ਨਿਰਧਾਰਿਤ ਰਕਮ ਤੇ ਤੈਅ ਸਮੇਂ ਵਿੱਚ ਪੂਰੇ ਹੋਣੇ ਚਾਹੀਦੇ ਹਨ ਸਾਰੇ ਕੰਮ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 13 Mar 2026

Last updated on: Mar 14, 2026, 15:17 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਚਾਈ ਵਿਭਾਗ ਦੇ ਕੰਮਾਂ ਵਿੱਚ ਬਿਨ੍ਹਾ ਉਚਿਤ ਕਾਰਨ ਦੇ ਨਿਰਧਾਰਿਤ ਕੰਮਾਂ ਦੇ ਖਰਚ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ ਹੈ। ਨਾਲ ਹੀ ਕੰਮਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। 

ਇਸ ਮੌਕੇ 'ਤੇ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੂਦ ਸੀ। ਮੁੱਖ ਮੰਤਰੀ ਨੇ ਹਮੀਦਾ ਹੇਡ ਤੋਂ ਪਿਚੋਲਿਆ ਹੈਡ ਤੱਕ ਸੰਵਰਧਨ ਨਹਿਰ ਦੇ ਮੁੜ ਨਿਰਮਾਣ ਕੰਮ ਦੀ ਸਮੀਖਿਆ ਕੀਤੀ ਅਤੇ ਨਿਰਧਾਰਿਤ ਸਮੇਂ ਵਿੱਚ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸੀ ਤਰ੍ਹਾ, ਵੇਸਟਰਨ ਯਮੁਨਾ ਕੈਨਾਲ 'ਤੇ ਰੇਲਵੇ ਬ੍ਰਿਜ ਦੇ ਨਿਰਮਾਣ ਕੰਮ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਤਰ੍ਹਾ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਕੰਮ ਨਿਰਧਾਰਿਤ ਰਕਮ ਵਿੱਚ ਨਿਰਧਾਰਿਤ ਸਮੇਂ ਵਿੱਚ ਪੂਰਾ ਹੋ ਜਾਣਾ ਚਾਹੀਦਾ ਹੈ। 

ਜੇਕਰ ਕਿਸੇ ਕੰਮ ਵਿੱਚ ਠੇਕੇਦਾਰ ਦੀ ਗਲਤੀ ਨਾਲ ਕੰਮ ਦੀ ਕੀਮਤ ਵਿੱਚ ਏਨਹਾਂਸਮੈਂਟ ਆਉਂਦੀ ਹੈ ਤਾਂ ਉਸ ਨੂੰ ਬਲੈਕ ਲਿਸਟ ਕਰਨ। ਜੇਕਰ ਕਿਸੇ ਅਧਿਕਾਰੀ ਦੀ ਗਲਤੀ ਨਾਲ ਪ੍ਰੋਜੈਕਟ ਦੀ ਕੀਮਤ ਵਿੱਚ ਵਾਧਾ ਹੁੰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹਦੀ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਬਰਬਾਦੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੋਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ -ਇਨ-ਚੀਫ ਡਾ. ਸਤਬੀਰ ਕਾਦਿਆਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Shruti Choudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD