Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਵਿਦੇਸ਼ ਬਰਾਮਦ ਲਈ ਡੈਲੀਗੇਟਸ ਵਲੋਂ ਦਿਖਾਈ ਗਈ ਦਿਲਚਸਪੀ

Punjab Investors Summit

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Mar 2026

Last updated on: Mar 15, 2026, 10:16 IST

ਪੰਜਾਬ ਸਰਕਾਰ ਵੱਲੋਂ ਪਲਾਕਸਾ਼  ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਵਲੋਂ ਆਪਣੇ ਉਤਪਾਦਾਂ ਸਬੰਧੀ ਲਗਾਇਆ ਗਿਆ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।ਇਸ ਸਟਾਲ ਉਤੇ ਵੱਖ ਵੱਖ ਦੇਸ਼ਾਂ ਅਤੇ ਦੇਸ਼ ਦੇ ਸੂਬਿਆਂ ਤੋਂ ਆਏ ਡੈਲੀਗੇਟਸ ਨੇ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਡੂੰਘੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਹੈ। ਡੈਲੀਗੇਟਸ ਨੇ ਵੇਰਕਾ ਤੋਂ ਟੈਟਰਾ ਪੈਕ, ਮਿਲਕ ਹੈਡਲਿੰਗ ਅਤੇ ਪ੍ਰੋਸੈਸਿੰਗ ਸਬੰਧੀ ਤਕਨੀਕ ਲੈਣ ਲਈ ਵੀ ਦਿਲਚਸਪੀ ਦਿਖਾਈ ਗਈ। ਡੈਲੀਗੇਟਸ ਨੇ ਇੰਗਲੈਂਡ ਅਤੇ ਸਿੰਗਾਪੁਰ ਵਿੱਚ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਗਈ।

ਡੈਲੀਗੇਟਸ ਨੇ ਵੇਰਕਾ ਦੇ ਉਤਪਾਦ ਜਿਨ੍ਹਾਂ ਵਿੱਚ ਦੇਸੀ ਘਿਉ, ਮੱਖਣ, ਪੰਜੀਰੀ, ਗੱਚਕ, ਦੁੱਧ, ਲੱਸੀ, ਖੀਰ,ਦਹੀਂ , ਯੋਗਟ,ਕਰੀਮ, ਪ੍ਰੋਟੀਨ ਯੋਗਟ,ਕਾਜੂ ਪਿੰਨੀ, ਰਬੜੀ ਆਦਿ ਬਾਰੇ ਜਾਣਕਾਰੀ ਲਈ।ਵੇਰਕਾ ਦੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਸਿਮਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੇਰਕਾ ਨੇ ਟਰਾਈਸਿਟੀ ਵਿੱਚ ਅਮੁੱਲ ਨੂੰ ਪੂਰੀ ਤਰ੍ਹਾਂ ਪਛਾੜ ਦਿੱਤਾ ਹੈ ਅਤੇ ਅਜਿਹਾ ਸਫਲਤਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਸਹਿਕਾਰੀ ਸੰਸਥਾ ਹੈ।

ਉਨ੍ਹਾਂ ਦੱਸਿਆ ਕਿ ਵੇਰਕਾ ਕੋਲ ਇਸ ਸਮੇਂ 75 ਫ਼ੀਸਦੀ ਤਾਜ਼ੇ ਦੁੱਧ ਦਾ ਮਾਰਕੀਟਿੰਗ ਸ਼ੇਅਰ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਵਲੋਂ ਦੁੱਧ ਦੀ ਗੁਣਵੱਤਾ ਅਤੇ ਮਿਲਾਵਟ ਨੂੰ ਰੋਕਣ ਲਈ ਦੁਨੀਆ ਦੀ ਨਵੀਨਤਮ ਤਕਨਾਲੋਜੀ ਉਤੇ ਅਧਾਰਿਤ ਮਸ਼ੀਨਾਂ ਰਾਹੀਂ ਚਾਰ ਪੜਾਵਾਂ ਤੇ ਜਾਂਚ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਦੁਧ ਦੀ ਪਹਿਲੀ ਜਾਂਚ ਕੁਲੈਕਸਨ ਸੈਂਟਰ ਵਿੱਚ ਕੀਤੀ ਜਾਂਦੀ ਹੈ ਅਤੇ ਆਖਰੀ ਜਾਂਚ ਮਿਲਕ ਪਲਾਂਟ ਵਿੱਚ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੀਕਿਰਿਆ ਦੌਰਾਨ ਦੁਧ ਦੇ 80 ਦੇ ਕਰੀਬ ਟੈਸਟ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਮੋਹਾਲੀ ਸਥਿਤ ਪਲਾਂਟ ਦੀ ਸਮਰੱਥਾ ਨੂੰ ਜਪਾਨ ਦੀ ਜੇ.ਆਈ.ਸੀ.ਏ.ਨਾਲ ਮਿਲ ਕੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮਿਡਲ ਈਸਟ, ਸਾਊਥ ਈਸਟ ਏਸ਼ੀਆ ਅਤੇ ਆਸਟ੍ਰੇਲੀਆ ਵਿੱਚ ਵੇਰਕਾ ਦੇ ਉਤਪਾਦਾਂ ਨੂੰ ਬਰਾਮਦ ਕੀਤੀ ਜਾ ਰਿਹਾ ਹੈ।

 

Tags: Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD