Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਲੱਕੜ ਅਧਾਰਤ ਖੇਤੀਬਾੜੀ ਜੰਗਲਾਤ ਨੂੰ ਵਾਤਾਵਰਣ ਪੱਖੋਂ ਟਿਕਾਊ ਦੱਸਿਆ

Progressive Punjab Investors Summit 2026

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 15 Mar 2026

Last updated on: Mar 15, 2026, 22:16 IST

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। 

ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ।ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਨੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਮਜ਼ਦੂਰਾਂ ਦੀ ਸੁਰੱਖਿਆ, ਸੈਂਚੁਰੀ ਪਲਾਈਵੁੱਡ ਦੇ ਵਾਤਾਵਰਣ ਅਨੁਕੂਲ ਉਤਪਾਦ ਹੋਣ, ਸਫੈਦੇ ਅਤੇ ਪੋਪਲਰ ਦੇ ਪੌਦੇ ਲਗਾ ਕੇ ਖਾਲੀ ਜ਼ਮੀਨ 'ਤੇ ਖੇਤੀ ਕਰਨ ਵਰਗੇ ਵੱਖ-ਵੱਖ ਮੁੱਦਿਆਂ 'ਤੇ ਜ਼ੋਰ ਦਿੱਤਾ।

 

Tags: Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026 , Priyank Bharti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD