Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਐਲਪੀਜੀ ਤੇ ਤੇਲ ਦਾ ਕੌਮਾਂਤਰੀ ਪੱਧਰ ਦਾ ਮਾਮਲਾ, ਮਿਲਜੁੱਲ ਕਰਨ ਸੰਗਟ ਦਾ ਸਾਹਮਣਾ, ਵਿਰੋਧੀ ਧਿਰ ਲੋਕਾਂ ਨੂੰ ਨਾ ਕਰਨ ਗੁਮਰਾਹ - ਮਨੋਹਰ ਲਾਲ

ਕੇਂਦਰੀ ਮੰਤਰੀ ਮਨੋਹਰ ਲਾਲ ਕਰਨਾਲ ਵਿੱਚ ਆਮ ਜਨਤਾ ਨਾਲ ਮਿਲੇ ਅਤੇ ਉਨ੍ਹਾਂ ਦੀ ਸਮਸਿਆਵਾਂ ਦਾ ਨਿਰਾਕਰਣ ਕੀਤਾ

Web Admin

Web Admin

5 Dariya News

ਕਰਨਾਲ , 15 Mar 2026

Last updated on: Mar 16, 2026, 12:33 IST

ਕੇਂਦਰੀ ਊਰਜਾ, ਆਵਾਸਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ੍ਰੀ ਮਨੋਹਰ ਲਾਲ ਨੇ ਆਪਣੇ ਕਰਨਾਲ ਪ੍ਰਵਾਸ ਦੌਰਾਨ ਸ਼ਨੀਵਾਰ ਦੇਰ ਸ਼ਾਮ ਤੱਕ ਅਤੇ ਐਤਵਾਰ ਦੀ ਸਵੇਰੇ ਆਮ ਜਨਤਾ ਨਾਲ ਮੇਲ ਮਿਲਾਪ ਕੀਤਾ ਅਤੇ ਊਨ੍ਹਾਂ ਦੀ ਸਮਸਿਆਵਾਂ ਨੂੰ ਹੱਲ ਕੀਤਾ। ਸ੍ਰੀ ਮਨੋਹਰ ਲਾਲ ਨੇ ਜਿਆਦਾਰ ਸਮਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਮਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਐਲਪੀਜੀ ਤੇ ਤੇਲ ਸਬੰਧੀ ਕੌਮਾਂਤਰੀ ਪੱਧਰੀ ਦਾ ਮਾਮਲਾ ਹੈ, ਫਿਰ ਵੀ ਭਾਰਤ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਕੋਈ ਸਮਸਿਆ ਨਹੀਂ ਆਉਣ ਦਿੱਤੀ ਹੈ। ਅਜਿਹੇ ਸਮੇਂ ਵਿੱਚ ਵਿਰੋਧੀ ਪਾਰਟੀਆਂ ਨੂੰ ਇਸ ਸਿਆਸੀ ਮੁੱਦਾ ਨਹੀਂ ਬਨਾਉਣਾ ਚਾਹੀਦਾ ਹੈ।

ਸਗੋ ਮਿਲਜੁੱਟ ਕੇ ਸੰਕਟ ਦਾ ਸਾਹਮਣਾ ਕਰਨਾ ਚਾਹੀਦਾ ਹੈ। ਵਿਰੋਧੀ ਧਿਰ ਬਿਨ੍ਹਾ ਮੁੱਦੇ ਦੇ ਗੈਸ ਦੀ ਕਿਲੱਤ ਦੱਸ ਕੇ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਤੇ ਸੂਬੇ ਵਿੱਚ ਗੈਸ ਏਜੰਸੀਆਂ ਦੇ ਕੋਲ ਕਾਫੀ ਗਿਣਤੀ ਵਿੱਚ ਐਲਪੀਜੀ ਦਾ ਸਟਾਕ ਹੈ ਅਤੇ ਵਿਦੇਸ਼ਾਂ ਤੋਂ ਵੀ ਤੇਲ ਅਤੇ ਐਲਪੀਜੀ ਭਰਪੂਰ ਗਿਣਤੀ ਵਿੱਚ ਆਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤ ਇੱਕ ਸ਼ਾਂਤੀ ਪਸੰਦ ਦੇਸ਼ ਹੈ ਅਤੇ ਸਾਰਿਆਂ ਦੇ ਨਾਲ ਆਪਸੀ ਪ੍ਰੇਮ-ਪਿਆਰ ਨਾਲ ਰਹਿੰਦਾ ਹੈ। ਇਹ ਹੀ ਸਾਡੇ ਦੇਸ਼ ਦਾ ਸਭਿਆਚਾਰ ਵੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੀ ਅਗਵਾਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਹੱਥਾਂ ਵਿੱਚ ਹੈ। ਜਦੋਂ ਤੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੈ ਦੇਸ਼ ਦੀ ਬਾਗਡੋਰ ਸੰਭਾਲੀ ਉਦੋਂ ਤੋਂ ਲੈ ਕੇ ਦੇਸ਼ ਲਗਾਤਾਰ ਪ੍ਰਗਤੀ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ ਅਤੇ ਸਮੂਚੇ ਵਿਸ਼ਵ ਵਿੱਚ ਦੇਸ਼ ਦਾ ਸਨਮਾਨ ਵਧਿਆ ਹੈ।

 

 

Tags: Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD