Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਵਿਖੇ ਰਾਸ਼ਟਰੀ ਪੱਧਰ ਦੇ ਹੈਕਾਥਨ 'ਐਸਕੇਪ ਦਾ ਵਿੰਚੀ 2026' ਦਾ ਆਯੋਜਨ

CGC Jhanjeri

Web Admin

Web Admin

5 Dariya News

ਮੋਹਾਲੀ , 16 Mar 2026

Last updated on: Mar 16, 2026, 15:28 IST

ਸੀਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਹੈਕਾਥਨ 'ਐਸਕੇਪ ਦਾ ਵਿੰਚੀ 2026'  ਦਾ ਗ੍ਰੈਂਡ ਫਿਨਾਲੇ ਦਾ ਸਫਲਤਾਪੂਰਵਕ ਸੰਪੰਨ ਹੋਇਆ। ਇਸ ਨਵੀਨਤਾਕਾਰੀ ਸਮਾਗਮ ਦੌਰਾਨ ਦੇਸ਼ ਭਰ ਦੀਆਂ 82 ਟੀਮਾਂ ਦੇ 330 ਪ੍ਰਤੀਯੋਗੀਆਂ ਨੇ ਆਪਣੇ ਤਕਨੀਕੀ ਹੱਲ, ਪ੍ਰੋਟੋਟਾਈਪ ਅਤੇ ਨਵੇਂ ਵਿਚਾਰ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਰੇਸ਼ ਗੋਇਲ ,ਪ੍ਰੈਜ਼ੀਡੈਂਟ, ਈ ਬੀ ਜੀ ਗਰੁੱਪ ਆਫ਼ ਕੰਪਨੀਜ਼ ਅਤੇ ਨਿਤੇਸ਼ ਅਗਰਵਾਲ,ਸੀ.ਈ.ਓ, ਬਾਇਓਸਟੈਕ ਅਤੇ ਸੰਸਥਾਪਕ, ਅੰਕਲ ਫੈਬ ਤੇ ਤੰਬੂ ਬਾਬਾ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ  ਉੱਦਮਤਾ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ।

ਅਖੀਰ ਵਿਚ ਕਰੜੇ ਮੁਕਾਬਲੇ ਵਿਚ 75,000 ਦਾ  ਪਹਿਲਾ ਇਨਾਮ ਟੀਮ 'ਡੈਪਰ ਸਕੁਇਡ' ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਨੇ ਜਿਤਿਆਂ। ਜਦ ਕਿ ਦੂਜਾ ਇਨਾਮ 35,000 ਰੁਪਏ 'ਗਲਾਸ ਕੋਡਸ', ਚੰਡੀਗੜ੍ਹ ਯੂਨੀਵਰਸਿਟੀ ਨੇ ਹਾਸਿਲ ਕੀਤਾ।ਜਦ ਕਿ ਤੀਜਾ ਇਨਾਮ 20,000 '3/4 ਬਿਟ', ਚੰਡੀਗੜ੍ਹ ਯੂਨੀਵਰਸਿਟੀ ਨੇ ਹਾਸਿਲ ਕੀਤਾ। ਜਦ ਕਿ ਵਿਸ਼ੇਸ਼ ਸਨਮਾਨ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੀਆਂ ਟੀਮਾਂ 'ਟੈਕਨੋ' ਅਤੇ 'ਵਿਜ਼ਨਰੀ ਕੋਡਰਜ਼'  10,000-10,000 ਦੇ ਇਨਾਮ ਦਿੱਤੇ ਗਏ।

ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀਆਂ ਟੀਮਾਂ 'ਕੋਡਿੰਗ ਹੰਟਰਜ਼' ਅਤੇ 'ਅੰਦਾਜ਼ੇ ਫਨ'  ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਤੀਯੋਗੀਆਂ ਦੇ ਪ੍ਰੋਜੈਕਟਾਂ ਦੀ ਪਰਖ ਕਰਨ ਲਈ ਉਦਯੋਗ ਜਗਤ ਦੇ ਦਿੱਗਜ ਸ਼ਾਮਲ ਸਨ, ਜਿਨ੍ਹਾਂ ਵਿੱਚ ਯੂਐਕਸ/ਯੂਆਈ ਡਿਜ਼ਾਈਨ ਮਾਹਿਰ ਹਰੀਸ਼ ਕੁਮਾਰ, ਸਾਈਬਰ ਸੁਰੱਖਿਆ ਮਾਹਿਰ ਮਨਮੀਤ ਸਿੰਘ, ਪ੍ਰੋਡਕਟ ਡਿਜ਼ਾਈਨਰ ਮਿਤਾਂਸ਼ੂ ਮਿਸ਼ਰਾ ਅਤੇ 'ਹਮਾਰਾ ਪੰਡਿਤ' ਦੇ ਸੰਸਥਾਪਕ ਅਦਿੱਤਿਆ ਸ਼ਰਮਾ ਸ਼ਾਮਲ ਸਨ। 

ਜਿਊਰੀ ਨੇ ਪ੍ਰੋਜੈਕਟਾਂ ਦੀ ਸਿਰਜਣਾਤਮਕਤਾ, ਵਰਤੋਂ ਅਤੇ ਸਮਾਜਿਕ ਪ੍ਰਸੰਗਿਕਤਾ ਦੇ ਆਧਾਰ 'ਤੇ ਫੈਸਲੇ ਲਏ। ਇਨਾਮ ਵੰਡ ਸਮਾਰੋਹ ਦੌਰਾਨ ਡਾ. ਸੱਜਣ ਸਿੰਘ  ਅਤੇ ਡਾ. ਅਨਮੋਲ ਗੌਤਮ  ਨੇ ਵਿਦਿਆਰਥੀਆਂ ਦੀ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਹੈਕਾਥਨ ਨੌਜਵਾਨਾਂ  ਭਵਿੱਖ ਦੇ ਸਮੱਸਿਆ-ਹੱਲ ਕਰਨ ਵਾਲੇ ਬਣਾਉਣ ਵਿੱਚ ਸਹਾਈ ਹੁੰਦੇ ਹਨ। 

'ਐਸਕੇਪ ਦਾ ਵਿੰਚੀ 2026' ਨੇ ਸਿੱਧ ਕਰ ਦਿੱਤਾ ਹੈ ਕਿ ਜੇਕਰ ਨੌਜਵਾਨ ਮਨਾਂ  ਸਹੀ ਮੰਚ ਮਿਲੇ, ਤਾਂ ਉਹ ਭਵਿੱਖ  ਨਵੀਂ ਦਿਸ਼ਾ ਦੇਣ ਵਾਲੇ ਵਿਚਾਰ ਪੈਦਾ ਕਰ ਸਕਦੇ ਹਨ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD