Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਗਰ ਸੇਤੀਆ ਨੇ ਬੱਚੇਦਾਨੀ ਦੇ ਕੈਂਸਰ ਦੀ ਰੋਕਥਾਮ ਲਈ ਮੁਫਤ ਐਚ.ਪੀ.ਵੀ. ਵੈਕਸੀਨੇਸ਼ਨ ਸੰਬੰਧੀ ਕੀਤੀ ਮੀਟਿੰਗ

14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਐਚਪੀਵੀ ਵੈਕਸੀਨ

Sagar Setia

Web Admin

Web Admin

5 Dariya News

ਮੋਗਾ , 16 Mar 2026

Last updated on: Mar 16, 2026, 15:57 IST

ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾ ਰਹੀ ਵਿਸ਼ੇਸ਼ ਮੁਫਤ  ਐਚਪੀਵੀ ਵੈਕਸੀਨੇਸ਼ਨ ਮੁਹਿੰਮ ਦੇ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ।

ਇਸ ਗੰਭੀਰ ਬਿਮਾਰੀ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਬਹੁਤ ਮਹਿੰਗੀ ਮਿਲਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਹੁਣ ਇਸ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ ।

 ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿੱਚ ਇਹ ਟੀਕਾ ਲਗਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (WHO) ਵੱਲੋਂ ਕੁਝ ਸਾਲ ਪਹਿਲਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ।

 ਡਿਪਟੀ ਕਮਿਸ਼ਨਰ ਨੇ ਜਿਲਾ ਮੋਗਾ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਸੁਰੱਖਿਆ ਲਈ ਇਸ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੀਟਿੰਗ ਵਿੱਚ ਸਿਵਲ ਸਰਜਨ ਮੋਗਾ ਡਾ ਰਮਨਦੀਪ ਸਿੰਗਲਾ ਅਤੇ ਜ਼ਿਲਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ, ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਹਰਜਿੰਦਰ ਕੌਰ ਬੀ ਈ ਈ ਅਤੇ ਆਰ ਬੀ ਐਸ ਕੇ ਡਾਕਟਰ ਅਤੇ ਕੌਂਸਲਰ ਹਾਜ਼ਰ ਸਨ

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD