Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ

Kultar Singh Sandhwan

Web Admin

Web Admin

5 Dariya News

ਚੰਡੀਗੜ੍ਹ , 16 Mar 2026

Last updated on: Mar 17, 2026, 11:46 IST

ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। 

ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Aman Arora , Partap Singh Bajwa , Congress , Punjab Congress , Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD