Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਡਜ਼ੀ ਸਕੂਲ ਬੇਲਾ ਵਿੱਚ ਸੈਸ਼ਨ 2025-26 ਦਾ ਨਤੀਜਾ ਐਲਾਨਿਆ ਗਿਆ

Kidzee School Bela

Web Admin

Web Admin

5 Dariya News

ਬੇਲਾ , 17 Mar 2026

Last updated on: Mar 17, 2026, 15:43 IST

ਕਿਡਜ਼ੀ ਸਕੂਲ ਬੇਲਾ ਵਿੱਚ ਸੈਸ਼ਨ 2025-26 ਦਾ ਸਾਲਾਨਾ ਨਤੀਜਾ ਬੜੇ ਚਾਵ ਅਤੇ ਖੁਸ਼ੀ ਨਾਲ ਐਲਾਨਿਆ ਗਿਆ। ਇਸ ਮੌਕੇ ਤੇ ਸਕੂਲ ਵਿੱਚ ਬੱਚਿਆਂ ਅਤੇ ਮਾਪਿਆਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਰਹੀ। ਮਾਪਿਆਂ ਅਤੇ ਬੱਚਿਆਂ ਨੂੰ ਸਕੂਲ ਵਿੱਚ ਸੱਦਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਨਤੀਜੇ ਪ੍ਰਾਪਤ ਕੀਤੇ ਅਤੇ ਖੁਸ਼ੀ ਜ਼ਾਹਿਰ ਕੀਤੀ। 

ਮਾਪਿਆਂ ਨੇ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਦੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ ਅਤੇ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ। ਇਸ ਸਮਾਰੋਹ ਦੌਰਾਨ ਫਾਰਮੇਸੀ ਕਾਲਜ ਬੇਲਾ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਅਤੇ ਕਿਡਜ਼ੀ ਸਕੂਲ ਬੇਲਾ ਦੀ ਪ੍ਰਿੰਸੀਪਲ ਨੀਤੂ ਸ਼ਰਮਾ ਵੱਲੋਂ ਬੱਚਿਆਂ ਨੂੰ ਰਿਪੋਰਟ ਕਾਰਡ ਅਤੇ ਸ਼ੀਲਡ ਵੰਡੀਆਂ ਗਈਆਂ। 

ਬੱਚਿਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਆਤਮ-ਵਿਸ਼ਵਾਸ ਸਪਸ਼ਟ ਦਿਖਾਈ ਦਿੱਤਾ। ਸਕੂਲ ਦੇ ਅਧਿਆਪਕਾਂ ਦੀ ਲਗਨ, ਮਿਹਨਤ ਅਤੇ ਸਮਰਪਣ ਨਾਲ ਹੀ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਪੂਰੇ ਸਾਲ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ‘ਤੇ ਧਿਆਨ ਦਿੱਤਾ, ਜਿਸ ਨਾਲ ਇਹ ਸਫਲਤਾ ਸੰਭਵ ਹੋਈ। 

ਅੰਤ ਵਿੱਚ, ਸਕੂਲ ਪ੍ਰਬੰਧਕਾਂ ਨੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

 

Tags: Kidzee School Bela , Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD