Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੁਲਾਨਾ ਨਗਰ ਪਾਲਿਕਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਐਫਆਈਆਰ ਦਰਜ, ਜਾਂਚ ਤੋਂ ਬਾਅਦ ਹੋਵੇਗੀ ਸਖ਼ਤ ਕਾਰਵਾਈ : ਨਾਇਬ ਸਿੰਘ ਸੈਣੀ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 17 Mar 2026

Last updated on: Mar 17, 2026, 15:54 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਨਗਰ ਪਾਲਿਕਾ, ਜੁਲਾਨਾ ਦੇ ਪ੍ਰਧਾਨ ਅਤੇ ਸਬੰਧਤ ਠੇਕੇਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਐਫਆਈਆਰ ਦਰਜ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨਕਾਲ ਵਿੱਚ ਵਿਧਾਇਕ ਸ੍ਰੀਮਤੀ ਵਿਨੇਸ਼ ਫੋਗਾਟ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਇਸ ਤੋਂ ਇਲਾਵਾ, ਵਿਧਾਇਕ ਸ੍ਰੀ ਘਨਸ਼ਿਆਮ ਦਾਸ ਵੱਲੋਂ ਯਮੁਨਾਨਗਰ ਵਿੱਚ ਸ਼ਹਿਰ ਤੋਂ ਬਾਹਰ ਟ੍ਰਾਂਸਪੋਰਟ ਨਗਰ ਵਿਕਸਿਤ ਕਰਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋੲ ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾਨਗਰ ਵਿੱਚ ਟ੍ਰਾਂਸਪੋਰਟ ਨਗਰ ਸੈਕਟਰ ਖੇਤਰ ਦੇ ਅੰਦਰ ਆ ਗਿਆ ਹੈ, ਜਿੱਥੇ ਆਬਾਦੀ ਦੀ ਘਣਤਾ ਕਾਫ਼ੀ ਜ਼ਿਆਦਾ ਹੈ। 

ਇਸ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਇਸ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਕਿ ਟ੍ਰਾਂਸਪੋਰਟ ਨਗਰ ਨੂੰ ਅਜਿਹੀ ਢੁਕਵੀਂ ਥਾਂ 'ਤੇ ਵਿਕਸਿਤ ਕੀਤਾ ਜਾਵੇ। ਜਿੱਥੇ ਸੜਕੀ ਸੰਪਰਕ ਸਮੇਤ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਵਪਾਰੀਆਂ ਨੂੰ ਆਸਾਨੀ ਨਾਲ ਉਪਲਬਧ ਹੋ ਸਕਣ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਵਿਧਾਇਕ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ ਅਤੇ ਜਿੱਥੇ ਵੀ ਸਰਵਸੰਮਤੀ ਅਤੇ ਢੁਕਵੀਂ ਥਾਂ ਮਿਲੇਗੀ, ਉੱਥੇ ਨਵਾਂ ਟ੍ਰਾਂਸਪੋਰਟ ਨਗਰ ਵਿਕਸਿਤ ਕੀਤਾ ਜਾਵੇਗਾ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD