Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਲੋਕਤੰਤਰ ਦਾ ਗਲਾ ਘੋਟਣ ਦਾ ਕੰਮ ਖੁਦ ਕਾਂਗਰਸ ਪਾਰਟੀ ਕਰ ਰਹੀ - ਨਾਇਬ ਸਿੰਘ ਸੈਣੀ

ਕਾਂਗਰਸ ਵੱਲੋਂ ਲੋਕਤੰਤਰ ਦੀ ਹਤਿਆ ਦਾ ਦੋਸ਼ ਲਗਾਉਣਾ ਉਨ੍ਹਾਂ ਦੀ ਬੁਰੀ ਸੋਚ ਦਾ ਪਰਿਚਾਇਕ, ਜਦੋਂ ਕਿ ਲੋਕਤੰਤਰ ਦੀ ਹਤਿਆ ਕਾਂਗਰਸ ਦੇ ਬਯਾਨਾਂ ਨਾਲ ਹੋਈ, ਇਸ ਦੇ ਲਈ ਮਾਫੀ ਮੰਗਣੀ ਚਾਹੀਦੀ ਹੈ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 19, 2026, 13:44 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਸਭਾ ਚੋਣ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਤੰਤਰ ਦਾ ਗਲਾ ਘੋਟਣ ਦਾ ਕੰਮ ਖੁਦ ਕਾਂਗਰਸ ਪਾਰਟੀ ਕਰ ਰਹੀ ਹੈ। ਕਾਂਗਰਸ ਵੱਲੋਂ ਲੋਕਤੰਤਰ ਦੀ ਹਤਿਆ ਦੇ ਦੋਸ਼ ਲਗਾਉਣਾ ਉਨ੍ਹਾਂ ਦੀ ਬੁਰੀ ਸੋਚ ਦਾ ਪਰਿਚਾਇਕ ਹੈ, ਜਦੋਂ ਕਿ ਵਾਸਤਵਿਕਤਾ ਇਹ ਹੈ ਕਿ ਲੋਕਤੰਤਰ ਦੀ ਹਤਿਆ ਉਨ੍ਹਾਂ ਦੇ ਬਿਆਨਾਂ ਨਾਲ ਹੋਈ ਹੈ ਅਤੇ ਕਾਂਗਰਸ ਨੂੰ ਇਸ ਦੇ ਲਈ ਮਾਫੀ ਮੰਗਣੀ ਚਾਹੀਦੀ ਹੈ।

ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ ਰਾਜਸਭਾ ਚੋਣ ਦੇ ਸਬੰਧ ਵਿੱਚ ਬੋਲ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਸਪਸ਼ਟ ਕੀਤਾ ਕਿ ਇਹ ਵਿਸ਼ਾ ਸਦਨ ਦੀ ਚਰਚਾ ਦਾ ਹਿੱਸਾ ਨਹੀਂ ਹੈ, ਪਰ ਡਾ. ਰਘੁਬੀਰ ਸਿੰਘ ਕਾਦੀਆਨ, ਜੋ ਸੱਭ ਤੋਂ ਸੀਨੀਅਰ ਮੈਂਬਰ ਹਨ ਅਤੇ ਉਹ ਵਿਧਾਨਸਭਾ ਦੇ ਸਪੀਕਰ ਵੀ ਰਹਿ ਚੁੱਕੇ ਹਨ, ਉਨ੍ਹਾਂ ਨੇ ਇਹ ਕਿਹਾ ਕਿ ਤੀਜੇ ਉਮੀਦਵਾਰ ਦੀ ਕੀ ਜਰੂਰਤ ਸੀ। 

ਵਿਧਾਇਕ ਸ੍ਰੀਮਤੀ ਗੀਤਾ ਭੁੱਕਲ ਨੇ ਮੀਡੀਆ ਵਿੱਚ ਇਹ ਬਿਆਨ ਦਿੱਤਾ ਕਿ ਸਰਕਾਰ ਦੇ ਮੰਤਰੀਆਂ ਨੇ ਸਾਡੇ ਵਿਧਾਇਕਾਂ ਨੂੰ ਖਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤੀਜਾ ਉਮੀਦਵਾਰ ਸਾਡਾ ਨਹੀਂ ਸੀ, ਉਹ ਤਾਂ ਆਜਾਦ ਉਮੀਦਵਾਰ ਸਨ ਅਤੇ ਆਜਾਦ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਚੋਣ ਵਿੱਚ ਖੜਾ ਕੀਤਾ ਗਿਆ ਸੀ। ਲੋਕੰਤਤਰ ਵਿੱਚ ਚੋਣ ਲੜਣ ਦਾ ਅਧਿਕਾਰੀ ਸਾਰਿਆਂ ਨੂੰ ਹੈ। 

ਤੀਜੇ ਆਜਾਦ ਉਮੀਦਵਾਰ ਸਾਡੇ ਕੋਲ ਵੋਟ ਮੰਗਣ ਆਏ, ਉਹ ਤਾਂ ਕਾਂਗਰਸ ਦੇ ਕੋਲ ਵੀ ਗਏ ਵੋਟ ਮੰਗਣ, ਜਿਨ੍ਹਾਂ ਦੀ ਅੰਤਰਆਤਮਾ ਜਾਗ ਗਈ, ਉਨ੍ਹਾਂ ਨੇ ਉਨ੍ਹਾਂ ਨੂੰ ਵੋਟ ਕੀਤਾ। ਫਿਰ ਇਸ ਵਿੱਚ ਕਿਸੇ ਨੂੰ ਕੀ ਦਿਕੱਤ ਹੈ।

 

Tags: Nayab Singh Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD