Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਗਰੀਬਾਂ ਨੂੰ ਪਲਾਟ ਦੇਣ ਦੀ ਦਿਸ਼ਾ ਵਿੱਚ ਹਰਿਆਣਾ ਸਰਕਾਰ ਦਾ ਵੱਡਾ ਕਦਮ

2500 ਤੋਂ ਵੱਧ ਗਾ੍ਰਮ ਪੰਚਾਇਤਾਂ ਦੇ ਪ੍ਰਸਤਾਵਾਂ 'ਤੇ ਸਰਵੇ ਦਾ ਕੰਮ ਜਾਰੀ, ਜਲਦ ਮਿਲਣਗੇ ਯੋਗ ਲਾਭਾਰਥਿਆਂ ਨੂੰ ਪਲਾਂਟ-ਕ੍ਰਿਸ਼ਣ ਲਾਲ ਪੰਵਾਰ

Krishan Lal Panwar

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 19, 2026, 13:51 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕੋਲ੍ਹ ਲਗਭਗ 2500 ਤੋਂ ਵੱਧ  ਗਾ੍ਰਮ ਪੰਚਾਇਤਾਂ ਤੋਂ ਪ੍ਰਸਤਾਵ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪਲਾਟ ਅਲਾਟ ਕਰਨ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਪ੍ਰਸਤਾਵਾਂ ਦੇ ਅਧਾਰ 'ਤੇ ਸਰਕਾਰ ਵੱਲੋਂ ਸਰਵੇਖਣ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਰਵੇ ਕੰਮ ਪੂਰਾ ਹੁੰਦੇ ਹੀ ਯੋਗ ਲਾਭਾਰਥਿਆਂ ਨੂੰ ਜਲਦ ਹੀ ਪਲਾਟ ਅਲਾਟ ਕੀਤੇ ਜਾਣਗੇ, ਜਿਸ ਨਾਲ ਗਰੀਬ  ਪਰਿਵਾਰਾਂ ਦੇ ਆਪਣੇ ਘਰ ਦਾ ਸੁਪਨਾ ਪੂਰਾ ਹੋਵੇਗਾ।

ਸ੍ਰੀ ਕ੍ਰਿਸ਼ਣ ਲਾਲ ਪੰਵਾਰ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਸ੍ਰੀ ਆਦਿਤਿਆ  ਦੇਵੀਲਾਲ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਮੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਹਾਉਸਿੰਗ ਫਾਰ ਆਲ ਦੇ ਵਿਜਨ ਅਨੁਸਾਰ ਗਰੀਬ ਅਤੇ ਲੋੜਵੰਦਾਂ ਨੂੰ  ਆਵਾਸ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਇਸ ਮਹਤੱਵਪੂਰਨ ਯੋਜਨਾ ਤਹਿਤ ਪਿੰਡਾਂ ਵਿੱਚ 100 ਗਜ, ਮਹਾਂਗ੍ਰਾਮਾਂ ਵਿੱਚ 50 ਗਜ ਅਤੇ ਸ਼ਹਿਰੀ ਖੇਤਰਾਂ ਵਿੱਚ 30 ਗਜ ਦੇ ਪਲਾਟ ਮੁਹੱਈਆ ਕਰਵਾਏ ਜਾਣਗੇ। ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸਦਨ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਤਹਿਤ ਸਾਲ 2015-16 ਤੋਂ ਲੈ ਕੇ 31 ਜਨਵਰੀ 2026 ਤੱਕ ਰਾਜ ਵਿੱਚ 78,257 ਲਾਭਾਰਥਿਆਂ ਨੂੰ ਲਾਭ ਪਹੁੰਚਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਅਨੁਸੂਚਿਤ ਜਾਤਿ ਅਤੇ ਪਿਛੜੇ ਵਰਗਾਂ ਦੇ 24,590 ਲਾਭਾਰਥੀ  ਸ਼ਾਮਲ ਹਨ। 

ਇਸ ਦੌਰਾਨ ਇ੍ਹਨਾਂ ਅਨੁਸੂਚਿਤ ਜਾਤੀ/ ਪਿਛੜੇ ਵਰਗਾਂ ਦੇ ਲਾਭਾਰਥਿਆਂ ਨੂੰ ਲਾਭਾਰਥੀ ਅਧਾਰਿਤ ਨਿਰਮਾਣ ਅਤੇ ਕ੍ਰੇਡਿਟ  ਲਿੰਕਡ ਸਬਸਿਡੀ ਯੋਜਨਾ ਘਟਕਾਂ ਦੇ ਤਹਿਤ 586.20 ਕਰੋੜ ਰੁਪਏ ਦੀ ਵਿਤੀ  ਸਹਾਇਤਾ ਵੰਡੀ ਗਈ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਗਾ੍ਰਮੀਣ ਤਹਿਤ 2014-15 ਤੋਂ ਜਨਵਰੀ 2026 ਤੱਕ ਰਾਜ ਵਿੱਚ 1,17,619 ਲਾਭਾਰਥਿਆਂ ਨੂੰ ਲਾਭ ਪਹੁੰਚਾਇਆ ਗਿਆ ਹੈ। 

ਜਿਨ੍ਹਾਂ ਵਿੱਚੋਂ ਅਨੁਸੂਚਿਤ ਜਾਤਿਆਂ ਦੇ 63, 687 ਲਾਭਾਰਥੀ ਸ਼ਾਮਲ ਹਨ। ਇਨ੍ਹਾਂ ਲਾਭਾਰਥਿਆਂ ਨੂੰ ਘਰ ਬਨਾਉਣ ਲਈ 369.05 ਕਰੋੜ ਰੁਪਏ ਦੀ ਵਿਤੀ ਸਹਾਇਤਾ ਦਿੱਤੀ ਗਈ।

 

Tags: Krishan Lal Panwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD