Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ 'ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼

ਸਪੀਕਰ ਹਰਵਿੰਦਰ ਕਲਿਆਣ ਨੇ ਕੁਦਰਤੀ ਖੇਤੀ ਨੂੰ ਸਮੇਂ ਦੀ ਮੰਗ ਦਸਿਆ

Harvinder Kalyan

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 19, 2026, 13:54 IST

ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣਾ ਨੇ ਕਿਹਾ ਕਿ ਵਿਧਾਨਸਭਾ ਲਈ ਇਹ ਇੱਕ ਵਿਸ਼ੇਸ਼ ਕੌਮਾ ਹੈ ਕਿ ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਵਰਗੇ ਪ੍ਰਤਿਸ਼ਠਤ ਵਿਅਕਤੀਤਵ ਸਦਨ ਵਿੱਚ ਮੌਜੂਦ ਹੋ ਕੇ ਕੁਦਰਤੀ ਖੇਤੀ ਵਰਗੇ ਮਹਤੱਵਪੂਰਣ ਵਿਸ਼ਾ 'ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਚਾਰਿਆ ਦੇਵਵ੍ਰਤ ਦਾ ਕੁਦਰਤੀ ਖੇਤੀ ਦੇ ਪ੍ਰਤੀ ਨਾ ਸਿਰਫ ਡੁੰਘਾ ਜੁੜਾਵ ਹੈ, ਸਗੋ ਇਸ ਦਿਸ਼ਾ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਹੁਤ ਵਰਨਣਯੋਗ ਰਿਹਾ ਹੈ। 

ਉਹ ਸਾਲਾਂ ਤੋਂ ਦੇਸ਼ਭਰ ਵਿੱਚ ਕੁਦਰਤੀ ਖੇਤੀ ਨੂੰ ਜਨ-ਅੰਦੋਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਿਸਾਨਾਂ ਨੂੰ ਕੁਦਰਤ ਦੇ ਸਿਦਾਂਤਾਂ ਦੇ ਅਨੁਰੂਪ ਖਤੇੀ ਅਪਨਾਉਣ ਲਈ ਪੇ੍ਰਰਿਤ ਕਰ ਰਹੇ ਹਨ। ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਹਰਿਆਣਾ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਅਜਿਹੇ ਵਿੱਚ ਕੁਦਰਤੀ ਖੇਤੀ ਦਾ ਮਹਤੱਵ ਹੋਰ ਵੀ ਵੱਧ ਜਾਂਦਾ ਹੈ। 

ਸੂਬੇ ਦੇ ਕਈ ਖੇਤਰਾਂ ਵਿੱਚ ਭੂਜਲ ਪੱਧਰ ਤੇਜੀ ਨਾਲ ਗਿਰ ਰਿਹਾ ਹੈ ਅਤੇ ਝੋਨੇ-ਕਣਕ ਅਧਾਰਿਤ ਖੇਤੀ ਦੇ ਕਾਰਨ ਜਲ੍ਹ ਸਰੋਤਾਂ 'ਤੇ ਬਹੁਤ ਵੱਧ ਦਬਾਅ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਮੇਂ ਦੀ ਮੰਗ ਹੈ ਕਿ ਕੁਦਰਤੀ ਖੇਤੀ ਰਾਹੀਂ ਮਿੱਟੀ, ਜਲ੍ਹ, ਵਾਤਾਵਰਣ ਅਤੇ ਮਨੁੱਖ ਸਿਹਤ ਦੀ ਰੱਖਿਆ ਕਰਦੇ ਹੋਏ ਇੱਕ ਸੰਤੁਲਿਕ ਖੇਤੀਬਾੜੀ ਪ੍ਰਣਾਲੀ ਵਿਕਸਿਤ ਕੀਤੀ ਜਾਵੇ।

ਉਨ੍ਹਾਂ ਨੇ ਆਪਣੇ ਗੁਜਰਾਤ ਪ੍ਰਵਾਸ ਦਾ ਵਰਨਣ ਕਰਦੇ ਹੋਏ ਦਸਿਆ ਕਿ ਉੱਥੇ ਵਿਧਾਨਸਭਾ ਸਪੀਕਰ ਸ਼ੰਕਰਭਾਈ ਚੌਧਰੀ ਦੇ ਨਾਲ ਉਨ੍ਹਾਂ ਦੀ ਵਿਸਤਾਰ ਚਰਚਾ ਹੋਈ। ਅਚਾਰਿਆ ਦੇਵਵ੍ਰਤ ਵੱਲੋਂ ਪੇਸ਼ ਕੁਦਰਤੀ ਖੇਤੀ ਦੇ ਮਾਡਲ ਅਤੇ ਡਾਕਿਯੂਮੇਂਟਰੀ ਨੂੰ ਦੇਖ ਕੇ ਇਸ ਵਿਸ਼ਾ ਦੀ ਉਪਯੋਗਤਾ ਨੂੰ ਕਰੀਬ ਨਾਲ ਸਮਝਣ ਦਾ ਮੌਕਾ ਮਿਲਿਆ। 

ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਹਰਿਆਣਾ ਵਿਧਾਨਸਭਾਂ ਵਿੱਚ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ। ਸ੍ਰੀ ਕਲਿਆਣ ਨੇ ਕਿਹਾ ਕਿ ਅੱਜ ਦੇ ਵਿਖਿਆਨ ਨਾਲ ਸਾਰੇ ਵਿਧਾਇਕਾਂ ਨੂੰ ਕੁਦਰਤੀ ਖੇਤੀ ਦੇ ਬਾਰੇ ਵਿੱਚ ਗਹਿਨ ਜਾਣਕਾਰੀ ਪ੍ਰਾਪਤ ਹੋਈ ਹੈ। ਕਈ ਮੈਂਬਰਾਂ ਨੇ ਦਿਲਚਸਪੀ ਦੇ ਨਾਲ ਆਪਣੇ ਸੁਆਲ ਵੀ ਰੱਖੇ, ਜਿਨ੍ਹਾਂ ਦਾ ਰਾਜਪਾਲ ਮਹੋਦਯ ਨੇ ਵਿਸਤਾਰ ਨਾਲ ਉੱਤਰ ਦਿੱਤ।

ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਜਨਪ੍ਰਤੀਨਿਧੀਆਂ ਰਾਹੀਂ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚੇਗਾ ਅਤੇ ਉਹ ਸਮੇਂ ਦੀ ਮੰਗ ਅਨੁਰੂਪ ਖੇਤੀ ਵਿੱਚ ਬਦਲਾਅ ਲਿਆਉਂਦੇ ਹੋਏ ਕੁਦਰਤੀ ਖੇਤੀ ਨੂੰ ਅਪਨਾਉਣ ਦੀ ਦਿਸ਼ਾ ਵਿੱਚ ਅੱਗੇ ਵੱਧਣਗੇ। ਇਸ ਨਾਂਲ ਖੇਤੀਬਾੜੀ ਖੇਤਰ ਨੂੰ ਮਜਬੂਤੀ ਮਿਲੇਗੀ ਅਤੇ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਹਤੱਵਪੂਰਣ ਯੋਗਦਾਨ ਮਿਲੇਗਾ।

ਇਸ ਮੌਕੇ 'ਤੇ ਨੇਤਾ ਵਿਰੋਧੀ ਧਿਰ ਸ੍ਰੀ ਭੁਪੇਂਦਰ ਸਿੰਘ ਹੁਡਾ ਨੇ ਕੁਦਰਤੀ ਖੇਤੀ ਨੂੰ ਇੱਕ ਬਹੁਤ ਮਹਤੱਵਪੂਰਣ ਵਿਸ਼ਾ ਦੱਸਦੇ ਹੋਏ ਕਿਹਾ ਕਿ ਇਸ ਦਾ ਸਬੰਧ ਸਿਰਫ ਖਾਨ-ਪਾਣ ਨਾਲ ਹੀ ਨਹੀ, ਸਗੋ ਮਨੁੱਖ ਸਿਹਤ ਨਾਲ ਵੀ ਹੈ। ਉਨ੍ਹਾਂ ਨੇ ਚਿੰਤਾ ਜਤਾਈ ਕਿ ਰਸਾਇਨਿਕ ਖੇਤੀ ਦੇ ਕਾਰਨ ਬੀਮਾਰੀਆਂ ਵੱਧ ਰਹੀਆਂ ਹਨ ਅਤੇ ਹੁਣ ਸਮੇਂ ਹੈ ਕਿ ਕੁਦਰਤ ਦੇ ਕਰੀਬ ਮੁੜਦੇ ਹੋਏ ਕੁਦਰਤੀ ਖੇਤੀ ਨੂੰ ਅਪਣਾਇਆ ਜਾਵੇ। 

ਨਾਲ ਹੀ ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਯਕੀਨੀ ਕਰਨਾ ਵੀ ਉਨ੍ਹਾ ਹੀ ਜਰੂਰੀ ਹੈ, ਤਾਂ ਜੋ ਖਤੇੀ ਲਾਭਦਾਇਆ ਬਣ ਸਕੇ ਅਤੇ ਕਿਸਾਨ ਇਸ ਨੂੰ ਅਪਨਾਉਣ ਲਈ ਪੇ੍ਰਰਿਤ ਕਰਨ।

 

Tags: Harvinder Kalyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD