Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ ਅਤੇ ਵਿਕਾਸ ਕਾਰਜਾਂ ‘ਤੇ ਕੀਤੀ ਚਰਚਾ

Kultar Singh Sandhwan

Web Admin

Web Admin

5 Dariya News

ਕੋਟਕਪੂਰਾ , 19 Mar 2026

Last updated on: Mar 19, 2026, 15:20 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿੱਖਾਂਵਾਲਾ ਵਿਖੇ ਮਨਪ੍ਰੀਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਭਰੋਸਾ ਦਿਵਾਇਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਸਿਹਤ ਬੀਮਾ ਯੋਜਨਾ, ਵਿਕਾਸ ਦਾ ਕਾਰਜਾਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਭੈਣਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਕੀਮ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਆਮ ਪਾਰਟੀ ਦੀ ਸਰਕਾਰ ਵੱਲੋਂ ਇਕੱਲੇ ਕੋਟਕਪੂਰਾ ਹਲਕੇ ਵਿੱਚ 9 ਕਰੋੜ ਰੁਪਏ ਦੀ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕੋਟਕਪੂਰਾ ਵਿੱਚ ਹੋਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ ਅਤੇ ਲੋਕਾਂ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣਗੇ।

ਇਸ ਮੌਕੇ ‘ਤੇ ਲੋਕਾਂ ਵੱਲੋਂ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਗਈ, ਖ਼ਾਸ ਕਰਕੇ 78 ਲੱਖ 70 ਹਜ਼ਾਰ ਰੁਪਏ  ਦੀ ਲਾਗਤ ਨਾਲ ਅੰਡਰਗਰਾਊਂਡ ਪਾਈਪ ਲਾਈਨ ਪਾਉਣ ਦੇ ਕੰਮ ਲਈ ਸਾਰਿਆਂ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਕਾਫੀ ਸੁਵਿਧਾ ਮਿਲੀ ਹੈ ਅਤੇ ਪਾਣੀ ਸਬੰਧੀ ਸਮੱਸਿਆਵਾਂ ਵਿੱਚ ਵੀ ਸੁਧਾਰ ਆਇਆ ਹੈ।

ਇਸ ਮਿਲਣੀ ਵਿੱਚ ਅਜੈਬ ਸਿੰਘ ਰੰਧਾਵਾ, ਬਲਵੀਰ ਸਿੰਘ ਰੰਧਾਵਾ, ਤੇਜਾ ਸਿੰਘ ਰੰਧਾਵਾ, ਰਾਧਾ ਕ੍ਰਿਸ਼ਨ ਸ਼ਰਮਾ, ਅਰੁਣ ਚਾਵਲਾ ਐਮ ਸੀ, ਗੁਰਨੈਬ ਸਿੰਘ, ਮੇਹਰ ਸਿੰਘ ਅਤੇ ਸਿਕੰਦਰ ਸਿੰਘ ਨੰਬਰਦਾਰ ਸਮੇਤ ਕਈ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

 

Tags: Kultar Singh Sandhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD