Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਮੇਂ ਦਾ ਹਾਣੀ ਬਣਨ ਲਈ ਵਿਦਿਆਰਥੀਆਂ ਦਾ ਨਵੀਂ ਤਕਨੀਕ ਨਾਲ ਜੁੜਨਾ ਜ਼ਰੂਰੀ- ਡਾ. ਵਿਜੈ ਸਿੰਗਲਾ

ਜੋਗਾ ਦੇ ਸਰਕਾਰੀ ਸਕੂਲਾਂ 'ਚ ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਅਤੇ ਨਵੇਂ ਕਮਰਿਆਂ ਦਾ ਉਦਘਾਟਨ

Dr Vijay Singla

Web Admin

Web Admin

5 Dariya News

ਮਾਨਸਾ , 19 Mar 2026

Last updated on: Mar 19, 2026, 16:02 IST

ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਜੋਗਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਜੋਗਾ ਵਿਖੇ ਹਲਕਾ ਵਿਧਾਇਕ ਡਾ ਵਿਜੈ ਸਿੰਗਲਾ ਨੇ ਅਤਿ ਅਧੁਨਿਕ ਇੰਟਰਐਕਟਿਵ ਫਲੈਟ ਪੈਨਲ ( ਆਈ.ਐੱਫ.ਪੀਜ) ਦਾ ਉਦਘਾਟਨ ਕੀਤਾ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਵਿਦਿਆਰਥੀਆਂ ਦਾ ਨਵੀਂ ਤਕਨੀਕ ਨਾਲ ਜੁੜਨਾ ਬਹੁਤ ਲਾਜ਼ਮੀ ਹੈ ਤਦ ਹੀ ਉਹ ਸਮੇਂ ਦੇ ਹਾਣੀ ਬਣ ਸਕਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਨਵੇਂ ਬਣੇ ਪੰਜ ਕਮਰਿਆਂ ਅਤੇ ਐਨ ਐਸ ਕਿਊ ਐੱਫ ਲੈਬ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਨੀਲਮ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ, ਪ੍ਰਿੰਸੀਪਲ ਸੁਨੀਲ ਕੱਕੜ, ਸਕੂਲ ਇੰਚਾਰਜ ਮਨਿੰਦਰਪਾਲ ਕੌਰ, ਐਸ ਐਮ ਸੀ ਕਮੇਟੀ, ਨਗਰ ਪੰਚਾਇਤ ਜੋਗਾ ਅਤੇ ਸਮੂਹ ਸਟਾਫ ਹਾਜ਼ਰ ਸੀ।

 

Tags: Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD