Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ

ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ’ਚ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ

Kulwant Singh Sidhu

Web Admin

Web Admin

5 Dariya News

ਲੁਧਿਆਣਾ , 19 Mar 2026

Last updated on: Mar 19, 2026, 17:21 IST

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨਾਲ ਮੀਟਿੰਗ ਕੀਤੀ ਜਿੱਥੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਅਤੇ ਆਗਾਮੀ ਵਿਕਾਸ ਪ੍ਰੋਜੈਕਟਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਸਿੱਧੂ ਨੇ ਹਲਕੇ ਦੇ ਵਸਨੀਕਾਂ ਲਈ ਤੇਜ਼ ਅਤੇ ਬਿਹਤਰ ਤਰੱਕੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਵੀ ਕੀਤੀ।

ਵਿਧਾਇਕ ਸਿੱਧੂ ਵੱਲੋਂ ਕਮਿਸ਼ਨਰ ਨੀਰੂ ਕਤਿਆਲ ਅੱਗੇ ਹਲਕੇ ਦੇ ਛੋਟੇ ਦੁਕਾਨਦਾਰ, ਫੜੀ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਰੱਖੀਆਂ ਅਤੇ ਉਹਨਾਂ ਨੂੰ ਗੰਭੀਰਤਾ ਅਤੇ ਸ਼ਲੀਨਤਾ ਨਾਲ ਹੱਲ ਕਰਨ ਬਾਰੇ ਵਿਚਾਰ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਿਸੇ ਵੀ ਗਰੀਬ ਅਤੇ ਕਿਰਤੀ ਨੂੰ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਨਾ ਕੀਤਾ ਜਾਵੇ। 

ਨਿਗਮ ਕਮਿਸ਼ਨਰ ਨੀਰੂ ਕਤਿਆਲ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੇ ਹਲਕੇ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਜਲਦ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਵੇਂ ਪ੍ਰੋਜੈਕਟਾਂ ਨੂੰ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਸ ਮੌਕੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਭਲਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਿਸ਼ਵਕਰਮਾ ਪਾਰਕ ਅਤੇ ਮਿਲਟਰੀ ਕੈਂਪ ਵਿਖੇ ਸੀਵਰੇਜ ਲਾਈਨ ਦੇ ਉਦਘਾਟਨ ਲਈ ਆਤਮ ਨਗਰ ਹਲਕੇ ਦਾ ਦੌਰਾ ਕੀਤਾ ਜਾਣਾ ਹੈ। 

ਇਸ ਸਬੰਧੀ ਉਨ੍ਹਾ ਸਾਰੀਆਂ ਜ਼ਰੂਰੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ।

 

Tags: Kulwant Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD