Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨਾਂ ਖੋਲਣ 'ਤੇ ਲਗਾਈ ਪਾਬੰਦੀ - ਸ਼ਹਿਰੀ ਸਥਾਨਕ ਸਰਕਾਰ ਮੰਤਰੀ

ਆਦੇਸ਼ਾਂ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ

Web Admin

Web Admin

5 Dariya News

ਚੰਡੀਗੜ੍ਹ , 19 Mar 2026

Last updated on: Mar 20, 2026, 11:57 IST

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਨਰਾਤਿਆਂ ਦੇ ਪਵਿੱਤਰ ਮੋਕੇ ਦੌਰਾਨ ਰਾਜ ਦੀ ਸਾਰੇ ਮਿਯੂਨਿਸਿਪਲ ਏਰਿਆ ਦੇ ਸੰਵੇਦਨਸ਼ੀਲ ਥਾਂਵਾ ਦੇ ਨੇੜੇ ਮੀਟ ਦੀ ਦੁਕਾਨਾਂ ਖੋਲਣ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਮਿਯੂਨਿਸਿਪਲ ਐਕਟ 1976 ਦੇ ਰੈਗੂਲੇਸ਼ਨ ਆਫ ਸੇਲ ਆਫ ਮੀਟ ਐਕਟ ਤਹਿਤ ਧਾਰਮਿਕ, ਉਪਾਸਨਾ ਕੇਂਦਰਾਂ ਅਤੇ ਵਿਦਿਅਕ ਅਦਾਰਿਆਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਨੂੰ ਖੋਲਣ 'ਤੇ ਪੂਰੀ ਤਰ੍ਹਾ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ, ਸਥਾਨਕ ਨਿਗਮਾਂ ਦੇ ਲਾਇਸੈਂਸ ਅਧਿਕਾਰੀ ਦੀ ਮੰਜੂਰੀ ਲਏ ਬਿਨ੍ਹਾ ਕੋਈ ਵੀ ਮੀਟ ਦੀ ਦੁਕਾਨ ਨਹੀਂ ਖੋਲੀ ਜਾ ਸਕਦੀ।ਸ਼ਹਿਰੀ ਸਰਕਾਰ ਮੰਤਰੀ ਨੇ ਕਿਹਾ ਕਿ ਨਰਾਤਿਆਂ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਪੂਰੀ ਤਰ੍ਹਾ ਨਾਲ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਆਦੇਸ਼ਾਂ ਅਨੁਸਾਰ, ਨਰਾਤਿਆਂ ਦੌਰਾਨ ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨ ਖੋਲਣ ਲਈ ਲਾਇਸੈਂਸਿੰਗ ਅਥਾਰਿਟੀ ਤੋਂ ਮੰਜੂਰੀ ਲੈਣਾ ਜਰੂਰੀ ਹੋਵੇਗਾ। ਲਾਇਸੈਂਸਿੰਗ ਅਥਾਰਿਟੀਦੀ ਮੰਜੂਰੀ ਦੇ ਬਿਨ੍ਹਾ ਦੁਕਾਨ ਖੋਲਣ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਆਦੇਸ਼ਾਂ ਵਿੱਚ ਕਿਹਾ ਕਿ ਸਾਰੇ ਮਿਯੂਨਿਸਿਪਲ ਅਧਿਕਾਰੀ ਨਿਯਮਤ ਰੂਪ ਨਾਲ ਸਬੰਧਿਤ ਮਿਯੂਨਿਸਿਪਲ ਏਰਿਆ ਦੀ ਮੀਟ ਦੀਆਂ ਦੁਕਾਨਾਂ ਦੀ ਮਾਨੀਟਰਿੰਗ ਕਰਨ ਲਈ ਪੁਖਤਾ ਪ੍ਰਬੰਧ ਕਰਨ ਅਤੇ ਇੰਨ੍ਹਾਂ ਆਦੇਸ਼ ਦੀ ਸਖਤੀ ਨਾਲ ਪਾਲਣਾ ਕਰਨਾ ਸਕੀਨੀ ਕਰਨ। ਜਾਰੀ ਆਦੇਸ਼ਾਂ ਦਾ ਉਲੰਘਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਅਤੇ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

 

Tags: Vipul Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD