Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਦੋ ਇਸਪੈਕਟਰ ਨੂੰ ਮੁੜ ਮੁਅਤੱਲੀ ਕਰਨ ਦਾ ਮਾਮਲਾ ਮੁੱਖ ਦਫਤਰ ਭੇਜਣ ਦੇ ਦਿੱਤੇ ਨਿਰਦੇਸ਼

ਰਾਜਮੰਤਰੀ ਰਾਜੇਸ਼ ਨਾਗਰ ਨੇ ਖੁਰਾਕ ਸਪਲਾਈ ਵਿਭਾਗ ਦੇ ਦੋਨੋਂ ਇੰਸਪੈਕਟਰਾਂ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Rajesh Nagar

Web Admin

Web Admin

5 Dariya News

ਕੁਰੂਕਸ਼ੇਤਰ , 19 Mar 2026

Last updated on: Mar 20, 2026, 12:29 IST

ਹਰਿਆਣਾ ਦੇ ਖੁਰਾਕ, ਵਿਸਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਕੁਰੂਕਸ਼ੇਤਰ ਵਿੱਚ ਜਿਲ੍ਹਾ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਰਕਦੇ ਹੋਏ ਮਹਾਵੀਰ ਕਲੋਨੀ ਲਾਡਵਾ ਨਿਵਾਸੀ ਸੋਨੂ ਨਾਰੰਗ ਦੀ ਸ਼ਿਕਾਇਤ ਦੀ ਸੁਣਵਾਈ ਕਰਦੇ ਹੋਏ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਦੇ ਸਸਪਂਡ ਦੋਨੋਂ ਇੰਸਪੈਕਟਰਾਂ ਦੇ ਖਿਲਾਫ ਐਫਆਈਆਰ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸ ਦੇ ਨਾਲ ਹੀ ਦੋਨੋਂ ਇੰਸਪੈਕਟਰਾਂ ਨੂੰ ਮੁੜ ਮਹਤੱਲ ਕਰਨ ਦੀ ਸਿਫਾਰਿਸ਼ ਮੁੱਖ ਦਫਤਰ ਨੂੰ ਭੇ੧ੀ ਜਾਵੇ।

ਮੀਟਿੰਗ ਵਿੱਚ ਏਜੰਡੇ ਵਿੱਚ 15 ਮਾਮਲਿਆਂ ਵਿੱਚੋਂ 9 ਮਾਮਲਿਆਂ ਦਾ ਸੁਣਵਾਈ ਦੇ ਬਾਅਦ ਮੌਕੇ 'ਤੇ ਹੀ ਹੱਲ ਕੀਤਾ ਗਿਆ, ਜਦੋਂ ਕਿ ਬਚੇ ਹੋਏ 6 ਮਾਮਲਿਆਂ ਨੂੰ ਅਗਾਮੀ ਮੀਟਿੰਗ ਲਈ ਪੇਂਡਿੰਗ ਰੱਖਿਆ ਗਿਆ।ਰਾਜਮੰਤਰੀ ਰਾਜੇਸ਼ ਨਾਗਰ ਨੇ ਵਿਸ਼ਨੂ ਕਲੋਨੀ ਨਿਵਾਸੀ ਸੋਮ ਪ੍ਰਕਾਸ਼ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਖਾਤੇ ਵਿੱਚ ਪੇਮੈਂਟ ਦੇਣ ਦੇ ਬਾਵਜੂਦ ਮਕਾਨ 'ਤੇ ਕਬਜਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਈ ਜਾਵੇ ਅਤੇ ਸ਼ਿਕਾਇਤਕਰਤਾ ਨੂੰ ਮਕਾਨ ਦੀ ਪੋਜੇਸ਼ਨ ਦਿਲਵਾਈ ਜਾਵੇ। 

ਸ਼ਿਕਾਇਤਕਰਤਾ ਸੋਮ ਪ੍ਰਕਾਸ਼ ਨੇ ਸ਼ਿਕਾਇਤ ਵਿੱਚ ਦਸਿਆ ਕਿ ਉਸ ਨਾਲ ਪੂਰੀ ਪੇਮੈਂਟ ਲੈ ਕੇ ਰਜਿਸਟਰੀ ਇੰਤਕਾਲ ਕਰਵਾਉਣ ਦੇ ਬਾਅਦ ਪੋਜੇਸ਼ਨ ਦੇਣ ਦੇ ਬਾਅਦ ਮੁੜ ਤੋਂ ਉਸ ਦੇ ਮਕਾਨ 'ਤੇ ਕਬਜਾ ਕਰ ਲਿਆ। ਸ੍ਰੀ ਰਾਜੇਸ਼ ਨਾਗਰ ਨੇ ਪਿੰਡ ਝਿਵੰਰਹੇੜੀ ਨਿਵਾਸੀ ਸੋਮੀ, ਨੀਲਮ ਤੇ ਮਨਜੀਤ ਦੀ ਸ਼ਿਕਾਇਤ 'ਤੇ ਕੇਨਰਾ ਬੈਂਕ ਦੇ ਅਧਿਕਾਰੀਆਂ ਨੂੰ ਕਿਹਾ ਕਿ ਗਰੁੱਪ ਲੋਨ ਲੈਣ ਵਾਲੀ ਮਹਿਲਾਵਾਂ ਦੇ ਲੋਨ ਰਕਮ ਨੁੰ ਸੇਟਲ ਕੀਤਾ ਜਾਵੇ। ਇਸੀ ਤਰ੍ਹਾਂ ਸੈਕਟਰ-4 ਨਿਵਾਸੀ ਉਰਮਿਲਾ ਸੋਢੀ ਦੀ ਸ਼ਿਕਾਇਤ 'ਤੇ ਕਿਹਾ ਕਿ ਤਿੰਨੋਂ ਪੱਖਾਂ ਦੀ ਸੁਣਵਾਈ ਕਰਦੇ ਹੋਏ ਪਰਿਵਾਰਕ ਸਮਝੌਤਾ ਕਰਵਾਇਆ ਜਾਵੇ। ਉਨ੍ਹਾਂ ਨੇ ਹੋਰ ਮਾਮਲਿਆਂ ਦੀ ਵੀ ਸੁਣਵਾਈ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।

 

Tags: Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD