Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਸੂਬੇ ਵਿੱਚ ਗੈਸ ਭੰਡਾਰਣ ਜਰੂਰਤ ਅਨੁਸਾਰ ਕਾਫੀ - ਕ੍ਰਿਸ਼ਣ ਕੁਮਾਰ ਬੇਦੀ

ਜਨਸੇਵਾ ਨੂੰ ਟੀਚਾ ਮੰਨ ਕੇ ਲਗਾਤਾਰ ਕੰਮ ਤਹਿਤ, ਪੂਰਾ ਰੋਡ ਮੈਪ ਤਿਆਰ

Web Admin

Web Admin

5 Dariya News

ਨਰਵਾਨਾ , 20 Mar 2026

Last updated on: Mar 20, 2026, 16:44 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦਾ ਚਹੁੰਮੁਖੀ ਵਿਕਾਸ ਕਰਨਾ ਹੈ। ਵਿਸ਼ੇਸ਼ਕਰ ਗ੍ਰਾਮੀਣ ਅੰਚਲ ਵਿੱਚ ਬਿਹਤਰ ਸੜਕਾਂ ਦਾ ਨਿਰਮਾਣ, ਸਿਖਿਆ ਅਤੇ ਸਿਹਤ ਸੇਵਾਵਾਂ ਦਾ ਵਿਸਤਾਰ, ਪੀਣ ਦੇ ਪਾਣੀ ਅਤੇ ਬਿਜਲੀ ਦੀ ਬਿਨ੍ਹਾ ਰੁਕਾਵਟ ਸਪਲਾਈ ਵਰਗੀ ਮੁੱਢਲੀ ਜਰੂਰਤਾਂ 'ਤੇ ਲਗਾਤਾਰ ਫੋਕਸ ਕੀਤਾ ਜਾ ਰਿਹਾ ਹੈ। ਸੂਬੇ ਦੇ ਆਖੀਰੀ ਕੌਨੇ ਤੱਕ ਆਮ ੧ਨਤਾ ਨੂੰ ਸਰਕਾਰ ਦੀ ਜਨਭਲਾਈਕਾਰੀ ਨੀਤੀਆਂ ਦਾ ਲਾਭ ਮਿਲੇ, ਇਹ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਵਿਜਨ ਹੈ।

ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸ਼ੁਕਰਵਾਰ ਨੂੰ ਨਰਵਾਨਾ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਜਨਸਮਸਿਆਵਾਂ ਸੁਣ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਨਭਲਾਈਕਾਰੀ ਪ੍ਰੋਗਰਾਮਾਂ ਅਤੇ ਵਿਕਾਸ ਪਰਿਯੋਜਨਾਵਾਂ ਦਾ ਹਰ ਖੇਤਰ ਦੇ ਲੋਕਾਂ ਨੂੰ ਭਰਪੂਰ ਲਾਭ ਮਿਲੇ ਸਰਕਾਰ ਦਾ ਇਹ ਯਤਨ ਹੈ। 

ਇਸ ਲਈ ਜਨਸੇਵਾ ਨੂੰ ਟੀਚਾ ਮੰਨ ਕੇ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਇਸ ਦੇ ਲਈ ਪੂਰਾ ਰੋਡ ਮੈਪ ਵੀ ਤਿਆਰ ਕੀਤਾ ਗਿਆ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨੇ ਕਿਹਾ ਕਿ ਨਰਵਾਨਾ ਸ਼ਹਿਰ ਦੀ ਜਲ੍ਹਭਰਾਵ ਦੀ ਸਮਸਿਆ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ। 

ਲੋਕਾਂ ਦੀ ਮੰਗ 'ਤੇ ਨਰਵਾਨਾ ਵਾਸੀਆਂ ਨੂੰ ਜਲਦੀ ਹੀ ਬੱਸ ਅੱਡੇ ਦੇ ਨਵੇਂ ਭਵਨ ਦੀ ਸੌਗਾਤ ਵੀ ਮਿਲੇਗੀ। ਕੈਬਨਿਟ ਮੰਤਰੀ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਐਲਪੀਜੀ ਗੈਸ ਸਪਲਾਈ ਪੂਰੀ ਤਰ੍ਹਾ ਬਿਨ੍ਹਾ ਰੁਕਾਵਟ ਅਤੇ ਸੁਚਾਰੂ ਹੈ ਅਤੇ ਰਹੇਗੀ। ਗੈਸ ਖਪਤਕਾਰਾਂ ਨੂੰ ਕਿਸੇ ਵੀ ਦਹਿਸ਼ਤ ਅਤੇ ਗੁਮਰਾਹ ਪ੍ਰਚਾਰ ਦਾ ਸ਼ਿਕਾਰ ਹੋਣ ਦੀ ਜਰੂਰਤ ਨਹੀਂ ਹੈ। 

ਸੂਬੇ ਵਿੱਚ ਗੈਸ ਸਟੋਰੇਜ ਜਰੂਰਤ ਅਨੁਸਾਰ ਕਾਫੀ ਹੈ ਅਤੇ ਲੋਕਾਂ ਨੂੰ ਗੈਸ ਸਪਲਾਈ ਨਾਲ ਸਬੰਧਿਤ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਾਫਤੌਰ 'ਤੇ ਕਿਹਾ ਕਿ ਐਲਪੀਜੀ ਗੈਸ ਦਾ ਕੋਈ ਵੀ ਅਦਾਰਾ ਜਾਂ ਨਿਜੀ ਕੰਪਨੀ, ਏਜੰਸੀ ਅਤੇ ਹੋਲਸੇਲਰ ਵੱਧ ਸਟੋਰੇਜ, ਜਮ੍ਹਾਖੋਰੀ, ਕਾਲਾਬਾਜਾਰੀ ਅਤੇ ਬਲੈਕਮੇਲਿੰਗ ਨਾ ਕਰਨ। 

ਇਸ ਦੇ ਲਈ ਅਧਿਕਾਰੀਆਂ ਨੂੰ ਸਖਤ ਨਿਗਰਾਨੀ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਕੋਈ ਵੀ ਅਜਿਹੀ ਹਰਕਤ ਕਰਦੇ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

 

Tags: Krishan Kumar Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD