Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਵੱਲੋਂ 'ਐਮ.ਬੀ.ਏ. ਪਲੱਸ' ਪ੍ਰੋਗਰਾਮ ਲਾਂਚ

ਉਦਯੋਗਿਕ ਮਾਹਿਰ ਕਰਨਗੇ ਵਿਦਿਆਰਥੀਆਂ ਦੀ ਸਿੱਧੀ ਅਗਵਾਈ

CGC University

Web Admin

Web Admin

5 Dariya News

ਮੋਹਾਲੀ , 20 Mar 2026

Last updated on: Mar 21, 2026, 11:49 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਉਦਯੋਗਿਕ ਜਗਤ ਦੀਆਂ ਲੋੜਾਂ  ਮੁੱਖ ਰੱਖਦਿਆਂ ਇੱਕ ਵਿਸ਼ੇਸ਼ 'ਐਮ.ਬੀ.ਏ. ਪਲੱਸ' ਪ੍ਰੋਗਰਾਮ ਲਾਂਚ ਕੀਤਾ ਗਿਆ ਹੈ। ਇਹ ਪ੍ਰੋਗਰਾਮ ਦਿੱਲੀ ਦੇ 'ਪ੍ਰਾਈਡ ਪਲਾਜ਼ਾ ਹੋਟਲ, ਏਰੋਸਿਟੀ' ਵਿਖੇ ਉਦਯੋਗਿਕ ਖੇਤਰ ਦੀਆਂ ਨਾਮਵਰ ਹਸਤੀਆਂ ਦੀ ਮੌਜੂਦਗੀ ਵਿੱਚ ਲਾਂਚ ਕੀਤਾ ਗਿਆ। 

ਇਸ ਨਵੀਨਤਾਕਾਰੀ ਪਹਿਲਕਦਮੀ ਦਾ ਮਕਸਦ ਵਿਦਿਆਰਥੀਆਂ  ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ, ਕਾਰਪੋਰੇਟ ਜਗਤ ਦੇ ਅਸਲ ਤਜ਼ਰਬਿਆਂ ਅਤੇ ਚੁਣੌਤੀਆਂ ਨਾਲ ਜੋੜਨਾ ਹੈ। ਸਮਾਗਮ ਦੀ ਪ੍ਰਧਾਨਗੀ ਸੀ.ਜੀ.ਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਜੀ ਨੇ ਕੀਤੀ। 

ਉਨ੍ਹਾਂ ਦੇ ਨਾਲ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਈ.ਵੀ.ਪੀ. ਡਾ. ਸੁਸ਼ੀਲ ਪਰਾਸ਼ਰ  ਅਤੇ 'ਐਚ.ਆਰ. ਸਕਸੈਸ ਟਾਕ' ਦੇ ਸੀ.ਈ.ਓ. ਗੋਵਿੰਦ ਨੇਗੀ ਜੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਜ਼ਿਕਰੇਖਾਸ ਹ ੈਕਿ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚ ਇਸ ਦੋ ਸਾਲਾ ਕੋਰਸ ਦੌਰਾਨ ਹਰੇਕ ਵਿਦਿਆਰਥੀ  ਚਾਰ ਵੱਖ-ਵੱਖ ਉਦਯੋਗਿਕ ਆਗੂਆਂ ਵੱਲੋਂ ਮਾਰਗਦਰਸ਼ਨ ਦਿੱਤਾ ਜਾਵੇਗਾ। 

ਹਰ ਸਮੈਸਟਰ ਵਿੱਚ ਇੱਕ ਮਾਹਿਰ 15 ਵਿਦਿਆਰਥੀਆਂ ਦੇ ਸਮੂਹ ਦੀ ਨਿਗਰਾਨੀ ਕਰੇਗਾ। ਇਸ ਦੇ ਨਾਲ ਹੀ ਵਿਦਿਆਰਥੀ ਕਾਰਪੋਰੇਟ ਬੋਰਡਰੂਮ ਦੀਆਂ ਚਰਚਾਵਾਂ, ਰਣਨੀਤਕ ਸਿਮੂਲੇਸ਼ਨ ਅਤੇ ਲਾਈਵ ਕੇਸ ਸਟੱਡੀਜ਼ ਰਾਹੀਂ ਫੈਸਲੇ ਲੈਣ ਦੀ ਕਲਾ ਸਿੱਖਣਗੇ। ਜਦ ਕਿ ਵਿਦਿਆਰਥੀ ਅਸਲ ਕਾਰੋਬਾਰੀ ਚੁਣੌਤੀਆਂ ਜਿਵੇਂ ਕਿ ਮਾਰਕੀਟ ਵਿਸਤਾਰ, ਵਿੱਤੀ ਵਿਸ਼ਲੇਸ਼ਣ ਅਤੇ ਤਕਨੀਕੀ ਤਬਦੀਲੀਆਂ 'ਤੇ ਸਿੱਧਾ ਕੰਮ ਕਰਨਗੇ। 

ਇਸ ਦੇ ਨਾਲ ਹੀ  ਪੜ੍ਹਾਈ ਦੇ ਦੌਰਾਨ ਹੀ ਵਿਦਿਆਰਥੀ ਵੱਡੇ ਕਾਰਪੋਰੇਟ ਪ੍ਰੋਜੈਕਟਾਂ ਅਤੇ ਕੰਸਲਟਿੰਗ ਅਸਾਈਨਮੈਂਟਾਂ ਨਾਲ ਜੁੜੇ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਅਜੋਕੇ ਸਮੇਂ ਦੀ ਸਿੱਖਿਆ ਅਜਿਹੀ ਹੋਣੀ ਚਾਹੀਦੀ ਹੈ ਜੋ ਨੌਜਵਾਨਾਂ  ਗੁੰਝਲਦਾਰ ਸੰਗਠਨਾਤਮਕ ਮਾਹੌਲ ਲਈ ਤਿਆਰ ਕਰ ਸਕੇ।

ਮੈਨੇਜ਼ਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ 'ਐਮ.ਬੀ.ਏ. ਪਲੱਸ'  ਤਜ਼ਰਬੇਕਾਰ ਮਾਹਿਰਾਂ ਅਤੇ ਉੱਭਰ ਰਹੇ ਮੈਨੇਜਰਾਂ ਵਿਚਕਾਰ ਇੱਕ ਸਾਰਥਕ ਸੰਵਾਦ ਸਿਰਜਣ ਲਈ ਤਿਆਰ ਕੀਤਾ ਗਿਆ ਹੈ। ਡਾ. ਸੁਸ਼ੀਲ ਪਰਾਸ਼ਰ ਅਤੇ ਗੋਵਿੰਦ ਨੇਗੀ ਨੇ ਵੀ ਇਸ ਪ੍ਰੋਗਰਾਮ  ਅਕਾਦਮਿਕ ਅਤੇ ਵਿਹਾਰਕ ਗਿਆਨ ਦਾ ਸੁਮੇਲ ਦੱਸਦਿਆਂ ਵਿਦਿਆਰਥੀਆਂ ਦੇ ਭਵਿੱਖ ਲਈ ਇਸ  ਅਹਿਮ ਕਰਾਰ ਦਿੱਤਾ। 

ਇਸ ਲਾਂਚ ਨਾਲ ਸੀ.ਜੀ.ਸੀ. ਯੂਨੀਵਰਸਿਟੀ ਨੇ ਮੈਨੇਜਮੈਂਟ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ।

 

Tags: CGC University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD