Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਵਾਰਡ ਨੰਬਰ 42 ’ਚ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ

Kulwant Singh Sidhu, Ludhiana

Web Admin

Web Admin

5 Dariya News

ਲੁਧਿਆਣਾ , 25 Mar 2026

Last updated on: Mar 25, 2026, 16:47 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਕੌਂਸਲਰ ਜਗਮੀਤ ਸਿੰਘ ਨੋਨੀ ਅਤੇ  ਬਲਾਕ ਪ੍ਰਧਾਨ ਵਿਪਨ ਸੇਠੀ ਵਲੋ  ਵਾਰਡ ਨੰਬਰ 42 ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। 

ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ ਤੋਰ ’ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸਿੱਧੂ ਦੇ ਨਾਲ ਚੇਅਰਮੈਨ ਮਨਪ੍ਰੀਤ ਸਿੰਘ  ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਨੂੰ ਜੀ.ਐਸ.ਟੀ.ਰੀਫੰਡ, ਅਵਾਰਾ ਪਸ਼ੂਆਂ ਦੀ ਸਮੱਸਿਆ, ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਹੋਰ ਰੋਜਮਰਾ ਦੀਆਂ ਔਕੜਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। 

ਵਪਾਰੀਆਂ ਅਤੇ ਆਮ ਲੋਕਾਂ ਵੱਲੋ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ 75 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਜਦੋ ਅਧਿਕਾਰੀ ਆਪ ਲੋਕਾ ਦੀਆ ਸਮੱਸਿਆਵਾ ਸੁਣਨ ਉਹਨਾ ਕੋਲ ਆਏ ਹਨ ਅਤੇ ਮੋਕੇ ’ਤੇ ਸਮੱਸਿਆਵਾ ਹੱਲ ਹੋ ਰਹੀਆ ਹਨ। ਚੇਅਰਮੈਨ ਮਨਪ੍ਰੀਤ ਸਿੰਘ ਵੱਲੋਂ ਹਾਜ਼ਰੀਨ ਦਾ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

 

Tags: Kulwant Singh Sidhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD