Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਰਵਾਨਾ

ਤੀਰਥ ਯਾਤਰਾ ਸਕੀਮ ਦਾ ਲੋਕਾਂ ਚ ਭਾਰੀ ਉਤਸ਼ਾਹ : ਅਜੀਤਪਾਲ ਕੋਹਲੀ

Ajit Pal Singh Kohli, Patiala

Web Admin

Web Admin

5 Dariya News

ਪਟਿਆਲਾ , 26 Mar 2026

Last updated on: Mar 26, 2026, 17:51 IST

ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 54 ਬਡੂੰਗਰ ਤੋਂ ਕੌਸਲਰ ਜਗਮੋਹਨ ਸਿੰਘ ਚੌਹਾਨ, ਅਸ਼ੋਕ ਬੰਗੜ ਅਤੇ ਗੋਬਿੰਦ ਬਡੂੰਗਰ ਦੀ ਦੇਖ ਰੇਖ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਸਿਆ ਕਿ ਇਹ ਬੱਸ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਜਾਏਗੀ। 

ਉਨ੍ਹਾਂ  ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ। ਵਿਧਾਇਕ ਨੇ  ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ

 

Tags: Ajit Pal Singh Kohli , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD