Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ"- ਰਾਜਿੰਦਰਪਾਲ ਕੌਰ ਛੀਨਾ ਨੇ ਢੰਡਾਰੀ ਕਲਾਂ 'ਚ ਕੀਤੀ ਲੋਕ ਮਿਲਣੀ

ਚਾਰ ਸਾਲ ਦਾ ਲੇਖਾ -ਜੋਖਾ ਲੋਕਾਂ ਅੱਗੇ ਰੱਖਿਆ

Rajinder Pal Kaur Chhina, Ludhiana

5 Dariya News

5 Dariya News

5 Dariya News

ਲੁਧਿਆਣਾ , 27 Mar 2026

Last updated on: Mar 28, 2026, 11:24 IST

ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਅਧੀਨ ਪਿੰਡ ਢੰਡਾਰੀ ਕਲਾਂ ਵਿਖ਼ੇ ਲੋਕ ਮਿਲਣੀ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ। ਵਿਧਾਇਕ ਛੀਨਾ ਨੇ ਇਸ ਦੌਰਾਨ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੇ ਕੀਮਤੀ ਸੁਝਾਅ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਦਰਮਿਆਨ ਸਿੱਧਾ ਸੰਵਾਦ ਬਣਾਉਣਾ ਅਤੇ ਭਵਿੱਖ ਦੇ ਵਿਕਾਸ ਲਈ ਯੋਜਨਾਵਾਂ ‘ਤੇ ਵਿਚਾਰ ਕਰਨਾ ਸੀ। ਉਨ੍ਹਾਂ ਕਿਹਾ ਕਿ “ਇਮਾਨਦਾਰ ਨੀਤੀ, ਸਾਫ ਨੀਅਤ ਅਤੇ ਲੋਕਾਂ ਦੇ ਭਰੋਸੇ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ, ਲੋਕਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।”

ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮੁੜ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾਵੇਗੀ ।

 

Tags: Rajinder Pal Kaur Chhina , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD