Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ - ਕ੍ਰਿਸ਼ਨ ਕੁਮਾਰ ਬੇਦੀ

Krishan Kumar Bedi, Krishna Kumar Bedi, BJP Haryana, Rewari

Gurpreet Singh

Gurpreet Singh

5 Dariya News

ਰੇਵਾੜੀ , 29 Mar 2026

Last updated on: Mar 30, 2026, 13:14 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਸੁਰੱਖਿਆ ਪ੍ਰਾਥਮਿਕਤਾ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹਰਿਆਣਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ-ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।ਸ੍ਰੀ ਬੇਦੀ ਐਤਵਾਰ ਨੂੰ ਰੇਵਾੜੀ ਦੇ ਜੈਨ ਪਬਲਿਕ ਸਕੂਲ ਦੇ 40ਵੇਂ ਸਥਾਪਨਾ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਦੇਸ਼ ਅਤੇ ਸੂਬੇ ਵਿੱਚ ਨਾਗਰਿਕਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਬਿਹਤਰ ਬੁਨਿਆਦੀ ਢਾਂਚਾ (ਇੰਫਰਾਸਟਰੱਕਚਰ) ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਇਸ ਦੇ ਨਾਲ ਹੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦਾ ਇੱਕ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।ਉਨ੍ਹਾਂ ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਵੰਡ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

 

Tags: Krishan Kumar Bedi , Krishna Kumar Bedi , BJP Haryana , Rewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD