Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ ਸਵਾਗਤ

Gurdit Singh Sekhon

Gurpreet Singh

Gurpreet Singh

5 Dariya News

ਫਰੀਦਕੋਟ , 31 Mar 2026

Last updated on: Mar 31, 2026, 13:45 IST

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਕੰਮ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ, ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਲੋਕਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਇਸ ਮੌਕੇ ਸੁਖਵਿੰਦਰ ਸਿੰਘ ,ਲਵੀ ਸਹੋਤਾ, ਮਨਪ੍ਰੀਤ ਸਿੰਘ,ਸੁਖਵੀਰ ਸਿੰਘ, ਰਿੰਕੂ ਅਤੇ ਟੋਨੀ ਗਿੱਲ ਅਤੇ ਆਦਿ ਹੋਰ ਨੋਜਵਾਨ ਸਾਥੀਆਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਕਾਰਜਾਂ ‘ਤੇ ਭਰੋਸਾ ਜਤਾਇਆ।ਨਵੇਂ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਪਰਿਵਾਰ ਦਾ ਹਿੱਸਾ ਬਣੇ ਹਨ ਅਤੇ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰਨਗੇ।

ਪਾਰਟੀ ਆਗੂਆਂ ਵੱਲੋਂ ਸਾਰੇ ਨਵੇਂ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ, ਐਮਸੀ ਕਮਲਜੀਤ ਸਿੰਘ, ਗੁਰਸ਼ਰਨ ਸਿੰਘ ਬਰਾੜ ਜ਼ਿਲਾ ਪ੍ਰੀਸ਼ਦ ਮੈਂਬਰ, ਰਜਿੰਦਰ ਦਾਸ ਰਿੰਕੂ ਜੀ, ਗੁਰਪ੍ਰੀਤ ਸਿੰਘ ਸੰਗਠਨ ਹਲਕਾ ਇੰਚਾਰਜ ਫਰੀਦਕੋਟ, ਗੁਰਪ੍ਰੀਤ ਸਿੰਘ, ਮੋਹਨ ਲਾਲ , ਸੁਖਵਿੰਦਰ ਸਿੰਘ ਸੁੱਖਾ ਸਾਬਕਾ ਐਮਸੀ ਮਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD