Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਂਗਰਸ ਦੇ ਵਾਅਦੇ 'ਕੂੜੇਦਾਨ' ਵਿੱਚ ਖਤਮ ਹੋ ਜਾਂਦੇ ਸਨ; ਭਾਜਪਾ ਹਰ ਵਾਅਦਾ ਪੂਰਾ ਕਰ ਰਹੀ ਹੈ: ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤੋਸ਼ਾਮ ਵਿੱਚ 'ਉੰਨਤ ਸਿੰਚਾਈ ਉਤਸਵ' ਨੂੰ ਸੰਬੋਧਨ ਕੀਤਾ

Nayab Singh Saini, Shruti Choudhary, Krishan Kumar Bedi

5 Dariya News

5 Dariya News

5 Dariya News

ਭਿਵਾਨੀ , 31 Mar 2026

Last updated on: Apr 01, 2026, 12:35 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਵਿਚ ਕੀਤੀ ਗਏ ਐਲਾਨ ਡਸਟਬਿਨ ਵਿਚ ਚਲੇ ਜਾਂਦੇ ਸਨ। ਲੇਕਿਨ ਇਸ ਤੋਂ ਉਲਟ ਸਾਲ 2014 ਤੋਂ ਹੁਣ ਤਕ ਬੀਜੇਪੀ ਦੀ ਡਬਲ ਇੰਜਨ ਸਰਕਾਰ ਨੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਮੌਜ਼ੂਦਾ ਸਰਕਾਰ ਐਲਾਨਾਂ ਤਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ 'ਤੇ ਪੂਰਾ ਕਰਨ ਦਾ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਭਿਵਾਨੀ ਦੇ ਤੋਸ਼ਾਮ ਵਿਚ ਆਯੋਜਿਤ ਉੱਨਤ ਸਿੰਚਾਈ ਮੇਲੇ 2026 ਨੂੰ ਸੰਬੋਧਤ ਕਰ ਰਹੇ ਸਨ। ਪ੍ਰੋਗ੍ਰਾਮ ਵਿਚ ਪਹੁੰਚਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਚੌਧਰੀ ਬੰਸੀ ਲਾਲ ਅਤੇ ਸਵਰਗੀ ਚੌਧਰੀ ਸੁਰੇਂਦਰ ਸਿੰਘ ਦੀ ਮੂਰਤੀ 'ਤੇ ਫੂਲ ਚੜਾਏ। 

ਇਸ ਦੌਰਾਨ ਮੁੱਖ ਮੰਤਰੀ ਨੇ ਡ੍ਰਿਪ ਇਰਿਗੇਸ਼ਨ 'ਤੇ ਸਿੰਚਾਈ ਵਿਭਾਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਨੂੰ ਵੀ ਵੇਖਿਆ। ਪ੍ਰੋਗ੍ਰਾਮ ਨੂੰ ਸਾਂਸਦ ਚੌਧਰੀ ਧਰਮਬੀਰ ਸਿੰਘ, ਰਾਜ ਸਭਾ ਸਾਂਸਦ ਸ੍ਰੀਮਤੀ ਕਿਰਣ ਚੌਧਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਕੈਬਿਨੇਟ ਮੰਤਰੀ ਕ੍ਰਿਸ਼ਣ ਲਾਲ ਬੇਦੀ ਵੀ ਮੌਜ਼ੂਦ ਸਨ। 

ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨ ਪਿੰਡ ਸਾਂਗਵਾਨ ਵਾਸੀ ਮਾਊਂਟਿਨਿਅਰ ਪ੍ਰਵੀਣ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਰੈਲੀ ਵਿਚ ਹਾਜ਼ਿਰ ਜਨਤਾ ਨੂੰ ਸਬੰਧਤ ਕਰਦੇ ਹੋਏ ਕਿਹਾ ਕਿ ਤੋਸ਼ਾਮ ਦੀ ਇਹ ਧਰਤੀ ਮਿਹਨਤ, ਤਿਆਗ ਅਤੇ ਕਿਸਾਨਾਂ ਦੀ ਖੁਸ਼ਹਾਲ ਪਰੰਪਰਾ ਦੀ ਗਵਾਹ ਰਹੀ ਹੈ। 

ਉਨ੍ਹਾਂ ਨੇ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸਰਵਗੀ ਚੌਧਰੀ ਬੰਸੀ ਲਾਲ ਅਤੇ ਸਵਰਗੀ ਚੌਧਰੀ ਸੁਰੇਂਦਰ ਸਿੰਘ ਨੂੰ ਯਾਦ ਕਰਦੇ ਹੋਏ ਹਰਿਆਣਾ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੇ ਬਨਣ ਸਮੇਂ ਹੀ ਵਿਕਾਸ ਦੀ ਨਵੀਂ ਕਿਤਾਬ ਲਿਖੀ ਸੀ। 

ਉਹ ਤੋਸ਼ਾਮ-ਲੋਹਾਰੂ ਦੇ ਬਾਲੂ ਰੇਲ ਦੇ ਟੀਲਿਆਂ 'ਤੇ ਲਹਿਰਾਉਂਦੀਆਂ ਫਸਲਾਂ ਵੇਖਣਾ ਚਾਹੁੰਦੇ ਸਨ। ਆਪਣੇ ਇਸ ਸੁਫਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਪੰਜ ਦਹਾਕਿਆਂ ਪਹਿਲੇ, ਉਸ ਸਮੇਂ ਵਿਸ਼ਵ ਪੱਧਰ ਦਾ ਲਿਫਟ ਇਰਿਗੇਸ਼ਨ ਕੈਨਾਲ ਸਿਸਟਮ ਤਿਆਰ ਕੀਤਾ ਸੀ। ਇਸ ਦੇ ਨਤੀਜੇਵੱਜੋਂ, ਇਸ ਰੇਤਲੇ ਖੇਤਰ ਵਿਚ ਪੀਣ ਵਾਲੇ ਪਾਣੀ ਅਤੇ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਾਉਣਾ ਅਤੇ ਲੋਕਾਂ ਦੀ ਕਿਸਮਤ ਬਦਲੀ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੇ ਜੋ ਸਾਨੂੰ ਲਗਾਤਾਰ ਤੀਜੀ ਵਾਰ ਸੇਵਾ ਦਾ ਮੌਕਾ ਦਿੱਤਾ ਹੈ, ਉਹ ਸਾਡੇ ਲਈ ਮਾਣ ਦੀ ਗੱਲ ਹੋਣ ਦੇ ਨਾਲ-ਨਾਲ ਇਕ ਬਹੁਤ ਵੱਡੀ ਜਿੰਮੇਵਾਰੀ ਵੀ ਹੈ। ਅਸੀਂ ਜੋ ਕਹਿੰਦੇ ਹਾਂ, ਉਸ ਨੂੰ ਕਰਦੇ ਵੀ ਹਾਂ। ਇਸ ਦਾ ਸਬੂਤ ਇਹ ਹੈ ਕਿ ਪਿਛਲੇ ਵਿਧਾਨ ਸਭਾ ਚੋਣਾਂ ਦੇ ਆਪਣੇ ਵਾਅਦਿਆਂ ਦੇ 217 ਵਿਚੋਂ 60 ਵਾਅਦਿਆਂ ਨੂੰ ਡੇਢ ਸਾਲ ਵਿਚ ਹੀ ਪੂਰਾ ਕਰ ਵਿਖਾਇਆ ਹੈ। 

ਇਹੀ ਨਹੀਂ, 157 ਵਾਦਿਆਂ 'ਤੇ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਨਾਨ-ਸਟਾਪ ਡਬਲ ਇੰਜਨ ਸਰਕਾਰ ਨੇ ਸੱਭ ਕਾ ਸਾਥ, ਸੱਭ ਕਾ ਵਿਕਾਸ, ਸੱਭ ਕਾ ਵਿਸ਼ਵਾਸ ਅਤੇ ਸੱਭ ਕਾ ਪਰਿਯਾਸ ਨੂੰ ਜਮੀਨੀ ਪੱਧਰ 'ਤੇ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ ਖੇਤਰ ਅਤੇ ਹਰੇਵ ਵਰਗ ਦੀ ਭਲਾਈ ਲਈ ਅਨੇਕ ਯੋਜਨਾਵਾਂ ਬਣਾਈ ਹੈ ਅਤੇ ਉਨ੍ਹਾਂ ਨੂੰ ਪਾਰਦਰਸ਼ਤਾ ਨਾਲ ਲਾਗੂ ਕੀਤਾ ਹੈ। 

ਭਿਵਾਨੀ ਹਲਕੇ ਦੇ ਵਿਕਾਸ ਵਿਚ ਵੀ ਕਿਸੀ ਵੀ ਤਰ੍ਹਾਂ ਦੀ ਕੋਰ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਤੋਸ਼ਾਮ ਹਲਕੇ ਵਿਚ ਕੀਤੇ ਗਏ ਕੰਮਾਂ ਦਾ ਵੇਰਵਾ ਮੁੱਖ ਮੰਤਰੀ ਨੇ ਜਨਤਾ ਵਿਚਕਾਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਤੋਸ਼ਾਮ ਹਲਕੇ ਦੇ ਵਿਕਾਸ ਨੂੰ ਗਤੀ ਦੇਣ ਲਈ ਮੌਜ਼ੂਦਾ ਸਰਕਾਰ ਦੇ ਸਾਢੇ 11 ਸਾਲਾਂ ਦੇ ਸਮੇਂ ਵਿਚ 283 ਮੁੱਖ ਮੰਤਰੀ ਐਲਾਨ ਹੋਏ। ਇੰਨ੍ਹਾਂ ਵਿਚੋਂ 258 ਦਾ ਕੰਮ ਪੂਰਾ ਹੋ ਚੁੱਕਿਆ ਹੈ ਅਤੇ ਬਾਕਿ 'ਤੇ ਕੰਮ ਚਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਜੇਕਰ ਹਰਿਅਣਾ ਵਿਕਾਸ ਦੇ ਨਵੇਂ ਰਿਕਾਰਡ ਸਥਾਪਿਤ ਕਰ ਰਿਹਾ ਹੈ, ਤਾਂ ਇਸ ਦੇ ਪਿੱਛੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਾੜੀ ਸੋਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇਸ਼ ਪਹਿਲਾ ਦੀ ਨੀਤੀ 'ਤੇ ਚਲਦੇ ਹੋਏ ਹਰੇਕ ਮੁਸ਼ਕਲ ਵਿਚ ਭਾਰਤੀਆਂ ਨਾਲ ਖੜੀ ਹੈ। 

ਇਸ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟ ਕਰਦਾ ਹਾਂ, ਜਿੰਨ੍ਹਾਂ ਨੇ ਪ੍ਰੈਟ੍ਰੋਲਿਅਮ ਉਤਪਾਦਾਂ 'ਤੇ ਐਕਸਾਇਜ ਡਿਊਟੀ ਘਟਾ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਗੱਲ ਕੋਰਾਨਾ ਕਾਲ ਦੀ ਹੋਵੇ ਜਾਂ ਫਿਰ ਅਫਗਾਨਿਸਤਾਨ ਤੋਂ ਭਾਰਤੀਆਂ ਨੂੰ ਸਹੀ ਸਲਾਮਤ ਵਾਪਸ ਲਿਆਉਣ ਦਾ ਕੰਮ ਜਦੋਂ ਵੀ ਵਿਸ਼ਵ ਮੁਸ਼ਕਲ ਵਿਚ ਆਇਆ ਪ੍ਰਧਾਨ ਮੰਤਰੀ ਹਮੇਸ਼ਾ ਜਨਤਾ ਨਾਲ ਰਹੇ। 

ਲੇਕਿਨ ਮੈਨੂੰ ਦੁੱਖ ਹੁੰਦਾ ਹੈ ਕਿ ਵਿਰੋਧੀ ਪਾਰਟੀ ਦੇ ਲੋਕ ਮੁਸ਼ਕਲ ਸਮੇਂ ਵਿਚ ਝੂਠੀ ਬਿਆਨਬਾਜੀ ਕਰਕੇ ਆਪਣੀ ਸਿਆਸੀ ਰੋਟੀਆਂ ਫਾਇਦਾ ਲੈਣਾ ਚਾਹੁੰਦੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਗਲਤ ਬਿਆਨਬਾਜੀ ਕਰਕੇ ਜਨਤਾ ਵਿਚ ਡਰ ਪੈਦਾ ਕਰਨਾ ਚਾਹੁੰਦੇ ਹਨ। ਹਰਿਆਣਾ ਵਿਚ ਪੈਟ੍ਰੋਲ, ਡੀਜਲ ਅਤੇ ਗੈਸ ਦੀ ਕੋਈ ਕਮੀ ਨਹੀਂ ਹੈ। 

ਸੂਬੇ ਦੇ 4032 ਪੈਟ੍ਰੋਲ ਪੰਪਾਂ ਅਤੇ ਰਸੋਈ ਗੈਸ ਏਜੰਸੀਆਂ 'ਤੇ ਪੂਰਾ ਸਟਾਕ ਮਹੁਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੁਝ ਦਿਨ ਪਹਿਲਾਂ ਮੀਟਿੰਗ ਲਈ ਹੈ। ਉਨ੍ਹਾਂ ਨੇ ਜਨਤਾ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਮੁੱਖ ਮੰਤਰੀ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਫਵਾਹਾਂ 'ਤੇ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਵਿਰੋਧੀ ਦੇ ਮੈਂਬਰਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ, ਕੋਈ ਗਲਤ ਬਿਆਨਬਾਜੀ ਨਹੀਂ ਕਰਨੀ ਚਾਹੀੰਦੀ ਹੈ। ਉਨ੍ਹ੍ਹਾਂ ਕਿਹਾ ਕਿ ਵਿਸ਼ਵ ਸਥਿਤੀਆਂ ਦੇ ਮੱਦੇਨਜ਼ਰ ਸਰਕਾਰ ਨੇ ਕਾਲਾਬਾਜਰੀ ਰੋਕਣ ਲਈ ਸਖਤ ਕਦਮ ਚੁੱਕੇ ਹਨ ਅਤੇ ਐਫ.ਆਈ.ਆਰ. ਵੀ ਦਰਜ ਕੀਤੀ ਹੈ। 

ਗੈਸ ਪਾਇਪਲਾਇਨ ਵਿਸਥਾਰ ਲਈ ਸਰਕਾਰ ਨੇ ਲੀਜ ਰੇਂਟ ਨੂੰ 3 ਲੱਖ ਤੋਂ ਘੱਟਾ ਕੇ 1,000 ਰੁਪਏ ਕਰ ਦਿੱਤਾ ਹੈ, ਜਿਸ ਨਾਲ 13 ਲੱਖ ਤੋਂ ਵੱਧ ਘਰਾਂ ਨੂੰ ਪੀ.ਐਨ.ਜੀ. ਕੁਨੈਕਸ਼ਨ ਦੇਣ ਦਾ ਟੀਚਾ ਤੇਜੀ ਨਾਲ ਪੂਰਾ ਹੋਵੇਗਾ। ਸਰਕਾਰ ਸਪਲਾਈ ਨੂੰ ਬਿਨਾਂ ਰੁਕਾਵਟ ਬਣਾਉਣ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹਨ।

ਮੁੱਖ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਤੋਸ਼ਾਮ ਵਿਚ ਸਰਕਾਰ ਨੇ ਆਈਐਮਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਉਨ੍ਹਾਂ ਨੇ ਕਿਸਾਨਾਂ ਤੋਂ ਅਪੀਲ ਕਰਦੇ ਹੋਏ ਕਿਹ ਕਿ ਈ-ਭੂਮੀ ਪੋਟਰਲ ਨੂੰ ਅਗਲੇ ਇਕ ਹਫਤੇ ਵਿਚ ਖੋਲ੍ਹ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਵਰਗ ਦੀ ਸੁਰੱਖਿਆ ਲਈ ਅਨੇਕ ਸਖਤ ਕਦਮ ਚੁੱਕੇ ਹਨ। 

ਲੇਕਿਨ ਕਾਂਗਰਸ ਦੇ ਲੋਕ ਸਿਰਫ ਕੁੜਪ੍ਰਚਾਰ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕ ਕਾਂਗਰਸ ਸ਼ਾਸਿਤ ਸੂਬਿਆਂ ਵਿਚ ਜਾ ਕੇ ਵੇਖ ਕਰ ਆਏ ਕਿ ਉਨ੍ਹਾਂ ਨੇ ਐਲਾਨਾਂ ਵਿਚ ਜੋ ਕਿਹਾ ਸੀ, ਉਹ ਲਾਗੂ ਕੀਤਾ ਵੀ ਜਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਬੀਜੇਪੀ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲਾਗੂ ਕਰਨਾ ਕੰਮ ਕੀਤਾ ਹੈ। 

ਭੈਣਾਂ-ਕੁੜੀਆਂ ਨੂੰ ਆਰਥਿਕ ਤੇ ਸਮਾਜਿਕ ਸੁਰੱਖਿਆ ਦੇਣ ਲਈ ਦੀਨਦਯਾਲ ਲਾਡੋ ਲਛਮੀ ਯੋਜਨਾ ਸ਼ੁਰੂ ਕੀਤੀ ਹੈ। ਇਸ ਦੇ ਤਹਿਤ 2100 ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ। ਹੁਣ ਤਕ 9.56 ਲੱਖ ਭੈਣਾਂ-ਕੁੜੀਆਂ ਨੂੰ 834 ਕਰੋੜ ਰੁਪਏ ਦਿੱਤੇ ਜਾਂਦੇ ਹਨ। ਬਾਰਦਾਨਾਂ ਖਰੀਦ ਵਿਵਸਥਾ ਨੂੰ ਲੈਕੇ ਵਿਰਧੀ ਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖਰੀਦ ਨਾਲ ਸਬੰਧਤ ਸਾਰੀਆਂ ਵਿਵਸਥਾਵਾਂ ਅਤੇ ਜਿੰਮੇਵਾਰੀ ਸੂਬਾ ਸਰਕਾਰ ਦੀ ਹੈ ਅਤੇ ਇਸ ਨੂੰ ਪੂਰੀ ਪਾਦਰਸ਼ਤਾ ਨਾਲ ਨਿਭਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਿਰੋਧੀ ਸਿਰਫ ਭਾਮਕ ਪ੍ਰਚਾਰਾ ਕਰਨ ਵਿਚ ਜੁੱਟੇ ਹਨ। ਕਾਂਗਰਸ ਨੂੰ ਫਸਲ ਖਰੀਦ ਨੂੰ ਲੈਕੇ ਚਿੰਤਾ ਨਹੀਂ ਕਰਨੀ ਚਾਹੀਦੀ ਹੈ ਕਿਉਂਕਿ ਹਰਿਆਣਾ ਸਰਕਾਰ ਖਰੀਦ ਅਤੇ ਕਿਸਾਨਾਂ ਦੇ ਭਲਾਈ ਦਾ ਧਿਆਨ ਰੱਖ ਰਹੀ ਹੈ। ਕਿਸਾਨਾਂ ਦੀਆਂ ਸਾਰੀਆਂ 24 ਫਸਲਾਂ ਦੀ ਖਰੀਦ ਘੱਟੋਂ ਘੱਟ ਸਹਾਇਕ ਮੁੱਲ 'ਤੇ ਖਰੀਦੀ ਜਾ ਰਹੀ ਹੈ। 

ਹੁਣ ਤਕ 12 ਲੱਖ ਕਿਸਾਨਾਂ ਦੇ ਖਾਤਿਆ ਵਿਚ ਫਸਲ ਖਰੀਦ ਦੇ 1.64 ਹਜ਼ਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ। ਇਸ ਸਮੇਂ ਰਬੀ ਫਸਲਾਂ ਦੀ ਖਰੀਦ ਦਾ ਮੌਸਮ ਚਲ ਰਿਹਾ ਹੈ। ਸਰਕਾਰ ਨੇ ਇਸ ਦੇ ਦਾਨੇ-ਦਾਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। 28 ਮਾਰਚ ਤੋਂ ਸਰੋਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। 

1 ਅਪ੍ਰੈਲ ਤੋਂ ਕਣਕ ਦੀ ਖਰੀਦ ਵੀ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿਚ ਕਿਸਾਨਾਂ ਨੂੰ ਮੁਆਵਜੇ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ 16 ਹਜ਼ਾਰ 160 ਕਰੋੜ ਰੁਪਏ ਦੀ ਰਕਮ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਹਮਣੇ ਆਉਣ ਵਾਲੀ ਸਮੱਸਿਆਵਾਂ ਦੇ ਹਲ ਲਈ 2500 ਪਟਵਾਰੀਆਂ ਦੀ ਸਿੱਖਿਲਾਈ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ, ਅਗਲੇ ਇਕ ਹਫਤੇ ਵਿਚ ਹਰਿਆਣਾ ਦੇ ਵੱਖ-ਵੱਖ ਖੇਤਰਾਂ ਵਿਚ ਇੰਨ੍ਹਾਂ ਦੀ ਤੈਨਾਤੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਣ ਅਤੇ ਬਿਨਾਂ ਰੁਕਾਵਟ ਬਿਜਲੀ ਸਲਪਾਈ ਦੇ ਮੰਤਵ ਨਾਲ ਸੂਬੇ ਵਿਚ ਹਰਿਆਣਾ ਅਗਰੀ ਡਿਸਕਾਮ ਦੇ ਨਾਂਅ ਨਾਲ ਇਕ ਤੀਜੀ ਬਿਜਲੀ ਵੰਡ ਕੰਪਨੀ ਬਣਾਉਣ ਦਾ ਬਜਟ ਵਿਚ ਅਹਿਮ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਸੇਮ ਦੀ ਸਮੱਸਿਆ ਤੋਂ ਛੁਟਕਾਰੇ ਲਈ ਵੀ ਸਰਕਾਰ ਨੇ ਖਾਸ ਯੋਜਨਾ ਬਣਾਈ ਹੈ। ਇਸ ਬਜਟ ਵਿਚ ਸੂਬੇ ਵਿਚ 1 ਲੱਖ 40 ਹਜਾਰ ਏਕੜ ਖਾਰੀ ਜਮੀਨ ਨੂੰ ਖੇਤੀ ਯੋਗ ਬਣਾਏ ਜਾਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਪਾਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਕ੍ਰਿਆ ਰਾਹੀਂ ਬਿਨਾਂ ਪਰਚੀ ਖਰਚੀ ਦੇ ਨੌਜੁਆਨਾਂ ਨੂੰ ਨੌਕਰੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਲਾ ਭਿਵਾਨੀ ਵਿਚ ਹੀ 25,000 ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਤੋਂ ਸੁਆਲ ਕੀਤਾ ਕਿ ਉਹ ਆਪਣੇ 10 ਸਾਲਾਂ ਦੇ ਸਮੇਂ ਵਿਚ ਦਿੱਤੀ ਗਈ ਨੌਕਰੀਆਂ ਦਾ ਆਂਕੜਾ ਜਨਤਕ ਕਰਨ।

ਇਸ ਮੌਕੇ 'ਤੇ ਮਹਿਲਾ ਤੇ ਬਾਲ ਵਿਕਾਸ ਤੇ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਅੱਜ ਤੋਂ 21 ਸਾਲ ਪਹਿਲਾਂ ਉਨ੍ਹਾਂ ਦੇ ਪਿਤਾ ਚੌਧਰੀ ਸੁਰੇਂਦਰ ਸਿੰਘ ਨੇ ਸੱਭ ਤੋਂ ਪਹਿਲਾਂ ਜਮੀਨ ਰਿਕਾਡ ਨੂੰ ਕੰਪਿਊਟਰਾਇਜਡ ਕਰਨ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਚੌਧਰੀ ਬੰਸੀ ਲਾਲ ਨੇ ਇਸ ਇਲਾਕੇ ਵਿਚ ਲਿਫਟ ਇਰਿਗੇਸ਼ਨ ਅਤੇ ਡ੍ਰਿਪ ਇਰਿਗੇਸ਼ਨ ਦੀ ਸ਼ੁਰੂਆਤ ਕਰਕੇ ਕਿਸਾਨਾਂ ਨੂੰ ਵੱਡਾ ਫਾਇਦਾ ਦੇਣ ਕੰਮ ਕੀਤਾ। 

ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਆਪਣੀ ਮਿਹਨਤ ਨਾਲ ਬੰਜਰ ਜਮੀਨ ਨੂੰ ਉਪਜਾਊ ਬਣਾਉਣ ਦਾ ਕੰਮ ਕੀਤਾ। ਉਨ੍ਹਾਂ ਨੇ ਹਾਜਿਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਵਿਚ ਨਵੀਂ ਤਕਨੀਕਾਂ ਵੀ ਵਰਤੋਂ ਕਰਨ।

 

Tags: Nayab Singh Saini , Shruti Choudhary , Krishan Kumar Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD