Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜੇਸ਼ ਨਾਗਰ ਨੇ ਸੋਹਨਾ ਦੀ ਅਨਾਜ ਮੰਡੀ ਦਾ ਕੀਤਾ ਨਿਰੀਖਣ

ਕਿਸਾਨਾਂ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ, ਹਰਿਆਣਾ ਸਰਕਾਰ ਨੇ ਫਸਲ ਬਿਕਰੀ ਵਿੱਚ ਯਕੀਨੀ ਕੀਤੀ ਸੁਗਮ ਵਿਵਸਥਾ-ਰਾਜੇਸ਼ ਨਾਗਰ

Gurpreet Singh

Gurpreet Singh

5 Dariya News

ਗੁਰੂਗ੍ਰਾਮ , 01 Apr 2026

Last updated on: Apr 02, 2026, 12:48 IST

ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ  ਕਿ ਰਾਜ ਸਰਕਾਰ ਕਿਸਾਨਾਂ ਦੇ ਹੱਕਾਂ ਨੂੰ ੂ ਸਭ ਤੋਂ ਵੱਧ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਦੀ ਅਨਾਜ ਮੰਡੀਆਂ ਵਿੱਚ ਸਰੋਂ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਵਿਵਸਥਿਤ, ਪਾਰਦਰਸ਼ੀ ਅਤੇ ਸੁਚਾਰੂ  ਬਨਾਉਣ ਲਈ ਵਿਆਪਕ ਤਿਆਰੀਆਂ ਕੀਤੀ ਗਈਆਂ ਹਨ। 

ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋਵੇ, ਇਸ ਦੇ ਲਈ ਜਰੂਰੀ ਸਹੂਲਤਾਂ ਅਤੇ ਵਿਵਸਥਾਵਾਂ ਨੂੰ ਹੋਰ ਮਜਬੂਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਫਸਲ ਦਾ ਸਮੇ ਸਿਰ ਅਤੇ ਸਰਲ ਢੰਗ ਨਾਲ ਉਠਾਨ ਯਕੀਨੀ ਕੀਤਾ ਜਾ ਸਕੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਰਾਜੇਸ਼ ਨਾਗਰ ਬੁੱਧਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ ਅਨਾਜ ਮੰਡੀ ਦਾ ਨਿਰੀਖਣ ਕਰਨ ਤੋਂ ਬਾਅਦ ਬੋਲ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨੇ ਆਢਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰ ਉਨ੍ਹਾਂ ਦੀ ਸਮੱਸਿਆਵਾਂ ਵੀ ਜਾਣੀ। ਨਿਰੀਖਣ ਦੌਰਾਨ ਮੰਤਰੀ ਨੇ ਕਿਸਾਨਾਂ ਲਈ ਸਥਾਪਿਤ ਹੇਲਪ ਡੇਸਕ 'ਤੇ ਦਿੱਤੀ ਜਾ ਰਹੀ ਸੇਵਾਵਾਂ, ਐਂਟਰੀ ਗੇਟ ਅਤੇ ਮੁੱਖ ਦੁਆਰ 'ਤੇ ਬਣਾਏ ਗਏ ਕਮਰੇ, ਆਢਤਿਆਂ ਕੋਲ੍ਹ ਬਾਰਦਾਨੇ ਦੀ ਉਪਲਬਧਤਾ ਅਤੇ ਸ਼ਿਕਾਇਤ ਰਜਿਸਟਰ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ। 

ਉਨ੍ਹਾਂ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਹੱਲ ਯਕੀਨੀ ਕੀਤਾ ਜਾਵੇ। ਸ੍ਰੀ ਨਾਗਰ ਨੇ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਅਟਲ ਕੈਂਟੀਨ ਵਿੱਚ ਮੁਹੱਈਆ ਕਰਾਏ ਜਾ ਰਹੇ ਭੋਜਨ ਦੀ ਵਿਵਸਥਾ ਦੀ ਵੀ ਜਾਣਕਾਰੀ ਲਈ ਅਤੇ ਇਸ ਤੋਂ ਬੇਹਤਰ ਬਣਾਏ ਰਖਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਅਨਾਜ ਖਰੀਦ ਪ੍ਰਕਿਰਿਆ ਨੂੰ ਹੋਰ ਵੱਧ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮੌਜ਼ੂਦਾ ਵਿੱਚ ਸੰਚਾਲਿਤ ਈ-ਖਰੀਦ ਪੋਰਟਲ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ ਕਈ ਨਵੇਂ ਪ੍ਰਾਵਧਾਨ ਜੋੜੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਬੀ ਖਰੀਦ ਸੀਜਨ 2026-27 ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਕਿਸਾਨ ਵੱਲੋਂ ਬਿਕਰੀ ਲਈ ਲਿਆਈ ਜਾਣ ਵਾਲੀ ਕਣਕ ਦੀ ਆਵਕ ਦੇ ਸਮੇ, ਸਬੰਧਿਤ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਸਮੇਤ ਫੋਟੋ ਕੈਪਚਰ ਕੀਤਾ ਜਾਵੇਗਾ, ਤਾਂ ਜੋ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਕੀਤੀ ਜਾ ਸਕੇ।

 

 

Tags: Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD