Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਜੋਤ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂਹੰਦ ਦਾ ਯੋਗ ਪ੍ਰਬੰਧਨ ਕਰਨ ਬਾਰੇ ਜਾਗਰੂਕ ਕਰਨ ਲਈ ਦੋ ਵੈਨਾਂ ਰਵਾਨਾ ਕੀਤੀਆਂ

Navjot Kaur, DC Mansa, Deputy Commissioner Mansa, Mansa

Armaan

Armaan

5 Dariya News

ਮਾਨਸਾ , 02 Apr 2026

Last updated on: Apr 03, 2026, 13:44 IST

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਬਲਕਿ ਜ਼ਿਲ੍ਹੇ ਅੰਦਰ ਉਪਲੱਬਧ ਖੇਤੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਜਮੀਨ ਦੀ ਸਿਹਤ ਨੂੰ ਬਰਕਰਾਰ ਰੱਖਦੇ ਹੋਏ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਸਾਰੇ 244 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਲਿਟਰੇਚਰ ਵੀ ਵੰਡਿਆ ਜਾਵੇਗਾ, ਜਿਸ ਵਿੱਚ ਕਣਕ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸ਼ਾਮਿਲ ਕੀਤੀ ਗਈ ਹੈ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD