Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Kultar Singh Sandhwan, Kotkapura

Armaan

Armaan

5 Dariya News

ਕੋਟਕਪੂਰਾ , 03 Apr 2026

Last updated on: Apr 03, 2026, 17:46 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਨੇੜੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਕੋਟਕਪੂਰਾ ਸ਼ਹਿਰ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ, ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾ ਸਕੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

 

Tags: Kultar Singh Sandhwan , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD