Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕਿਸਾਨਾਂ ਨੂੰ ਸਮੇਂ 'ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ : ਸ਼ਿਆਮ ਸਿੰਘ ਰਾਣਾ

ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

Shyam Singh Rana, Haryana, BJP Haryana

Web Admin

Web Admin

5 Dariya News

ਚੰਡੀਗੜ੍ਹ , 02 Apr 2026

Last updated on: Apr 04, 2026, 11:22 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਦੀ ਅਗਵਾਈ ਹੇਠ ਅੱਜ ਵਿਭਾਗ ਦੀ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਖੇਤੀਬਾੜੀ ਵਿਵਸਥਾ ਨੂੰ ਮਜਬੂਤ ਬਨਾਉਣ ਨਾਲ ਜੁੜੇ ਮਹਤੱਵਪੂਰਣ ਫੈਸਲੇ ਕੀਤੇ ਗਏ।ਮੀਟਿੰਗ ਵਿੱਚ ਹਰਿਆਣਾ ਬੀਜ ਵਿਕਾਸ ਨਿਗਮ ਦੇ ਸਾਲਾਨਾ ਲੇਬਰ ਟੈਂਡਰ ਨਾਲ ਸਬੰਧਿਤ ਇੱਕ ਅਹਿਮ ਪ੍ਰਸਤਾਵ ਨੂੰ ਮੰਜੂਰੀ ਦਿੱਤੀ ਗਈ। 

ਇਸ ਫੈਸਲੇ ਦਾ ਉਦੇਸ਼ ਬੀਜ ਸੰਸਾਧਨ, ਪੈਕਿੰਗ ਅਤੇ ਪ੍ਰਮਾਣੀਕਰਣ ਦੀ ਪ੍ਰਕ੍ਰਿਆ ਨੂੰ ਸੁਚਾਰੂ ਬਨਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਸਮੇਂ 'ਤੇ ਉੱਚ ਗੁਣਵੱਤਾ ਦੇ ਪ੍ਰਮਾਣਿਤ ਬੀਜ ਰਿਆਇਤੀ ਦਰਾਂ 'ਤੇ ਉਪਲਬਧ ਕਰਾਏ ਜਾ ਸਕਣ। ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਇਸ ਟੈਂਡਰ ਦੀ ਮੰਜੂਰੀ ਨਾਲ ਬੀਜ ਨਿਗਮ ਦੀ ਵੱਖ-ਵੱਖ ਇਕਾਈਆਂ-ਹਿਸਾਰ, ਸਿਰਸਾ, ਟੋਹਾਨਾ, ਯਮੁਨਾਨਗਰ, ਪਟੌਦੀ ਅਤੇ ਉਮੀਰ-ਵਿੱਚ ਬੀਜ ਉਤਪਾਦਕਾਂ ਤੋਂ ਰਾਅ ਬੀਜ ਦੀ ਸਮੇਂ 'ਤੇ ਖਰੀਦ ਯਕੀਨੀ ਹੋਵੇਗੀ। 

ਇਸ ਦੇ ਬਾਅਦ ਬੀਜਾਂ ਦਾ ਹੱਲ, ਪੈਕਕੇਜਿੰਗ ਅਤੇ ਪ੍ਰਮਾਣੀਕਰਣ ਵੀ ਤੈਅ ਸਮੇਂ ਸੀਮਾ ਵਿੱਚ ਪੂਰਾ ਕੀਤਾ ਜਾ ਸਕੇਗਾ।ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ 'ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਕਿਉਂਕਿ ਇਸ ਨਾਲ ਫਸਲ ਉਤਪਾਦਨ ਵਿੱਚ ਵਾਧਾ ਹੁੰਦਾ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਆਉਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਖੇਤਰ ਨੂੰ ਮਜਬੂਤ ਬਨਾਉਣ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਟੈਂਡਰ ਨੂੰ ਮੰਜੂਰੀ ਦੇਣ ਨਾਲ ਬੀਜ ਨਿਗਮ ਨੂੰ ਲਗਭਗ 15 ਲੱਖ ਰੁਪਏ ਦੀ ਬਚੱਤ ਹੋਵੇਗੀ। ਇਹ ਫੈਸਲਾ ਸਰਕਾਰ ਦੀ ਪਾਰਦਰਸ਼ਿਤਾ ਅਤੇ ਵਿੱਤੀ ਅਨੁਸਾਸ਼ਨ ਨੂੰ ਵੀ ਦਰਸ਼ਾਉਂਦਾ ਹੈ। ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਪ੍ਰਤੀਨਿਧੀ ਵੀ ਮੌਜੂਦ ਰਹੇ।

 

Tags: Shyam Singh Rana , Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD