Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮੋਲਕ ਸਿੰਘ ਅਤੇ ਪੂਨਮਦੀਪ ਕੌਰ ਵੱਲੋਂ ਮੀਟਿੰਗ

ਸੁਰੱਖਿਆ, ਟ੍ਰੈਫਿਕ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ

Amolak Singh, PoonamDeep Kaur

Gurpreet Singh

Gurpreet Singh

5 Dariya News

ਫਰੀਦਕੋਟ , 04 Apr 2026

Last updated on: Apr 04, 2026, 17:25 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ।

ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੱਲ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਮਾਰਕਿਟ ਕਮੇਟੀ  ਜੈਤੋ ਸ. ਲਛਮਣ ਸਿੰਘ ਭਗਤੂਆਣਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ, ਐਸ.ਡੀ.ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ,  ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਐਡਵੋਕੇਟ ਹਰਸਿਮਰਨ ਮਲਹੋਤਰਾ,  ਗੁਬਿੰਦਰ ਵਾਲੀਆ, ਸ. ਧਰਮਜੀਤ ਰਾਮੇਆਣਾ, ਸ. ਨਰਿੰਦਰ ਰਾਮੇਆਣਾ, ਐਕਸੀਅਨ ਸ੍ਰੀ ਨਵੀਨ ਗੜਵਾਲ, ਐਮ.ਈ. ਰਾਕੇਸ਼ ਕੰਬੋਜ, ਐਕਸੀਅਨ ਸੀਵਰੇਜ ਬੋਰਡ ਸ਼ਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Amolak Singh , PoonamDeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD