Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਨਹੀਂ ਆਣ ਦਿੱਤੀ ਜਾਵੇਗੀ ਦਿੱਕਤ-ਕੈਬਨਿਟ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

Krishan Kumar Bedi, Krishna Kumar Bedi, BJP Haryana, Narwana

Web Admin

Web Admin

5 Dariya News

ਨਰਵਾਨਾ , 05 Apr 2026

Last updated on: Apr 06, 2026, 12:05 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਕਿਸਾਨ ਭਲਾਈ ਰਾਜ ਸਰਕਾਰ ਲਈ ਸਰਵੋਪਰੀ ਹੈ। ਮੌਜ਼ੂਦਾ ਰਬੀ ਸੀਜਨ ਵਿੱਚ ਕਿਸਾਨ ਵਰਗ ਨੂੰ ਕੋਈ ਦਿੱਕਤ ਨਹੀਂ ਆਣ ਦਿੱਤੀ ਜਾਵੇਗੀ। ਇਹ ਗੱਲ ਮੰਤਰੀ ਨੇ ਸ਼ਨਿਵਾਰ ਸ਼ਾਮ ਸਥਾਨਕ ਨਰਵਾਨਾ ਦੇ ਪੀਡਬਲੂਡੀ ਰੇਸਟ ਹਾਉਸ ਵਿੱਚ ਜਨਸਮੱਸਿਆਵਾਂ ਸੁਨਣ ਤੋਂ ਬਾਅਦ ਮੀਡੀਆਂ ਨਾਲ ਗੱਲਬਾਤ ਕਰਦੇ ਹੋਏ ਕਹੀ।

ਮੰਤਰੀ ਨੇ ਕਿਹਾ ਕਿ ਕਣਕ ਖਰੀਦ ਦੇ ਸੀਜਨ ਨੂੰ ਲੈ ਕੇ ਸੂਬਾ ਸਰਕਾਰ ਨੇ ਅਨਾਜ ਮੰਡੀਆਂ ਵਿੱਚ ਪੂਰੀ ਤਿਆਰੀ ਕਰ ਲਈ ਹੈ। ਉਨਾਂ੍ਹ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਿਸਾਨ, ਵਿਆਪਾਰੀ ਜਾਂ ਪੱਲੇਦਾਰ ਨੂੰ ਕੋਈ ਦਿੱਕਤ ਨਹੀਂ ਆਣ ਦਿੱਤੀ ਜਾਵੇਗੀ ਅਤੇ ਪੂਰੀ ਪ੍ਰਕਿਰਿਆ ਸੁਚਾਰੂ ਰੂਪ ਨਾਲ ਸੰਚਾਲਿਤ ਹੋਵੇਗੀ। ਧਮਤਾਨ ਸਾਹਿਬ ਵਿੱਚ ਬਿਜਲੀ ਵਿਭਾਗ ਦੇ ਸਬਡਿਵਿਜਨ ਨੂੰ ਮੰਜ਼ੂਰੀ ਮਿਲਣ 'ਤੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦੱਸਿਆ ਕਿ ਇਹ ਮੰਗ ਮੁੱਖ ਮੰਤਰੀ ਦੇ ਨਰਵਾਨਾ ਦੌਰੇ ਦੌਰਾਨ ਰੱਖੀ ਗਈ ਸੀ ਜਿਸ ਨੂੰ ਤੁਰੰਤ ਉਨ੍ਹਾਂ ਨੇ ਮੰਜ਼ੂਰ ਕਰ ਲਿਆ। 

ਉਨ੍ਹਾਂ ਨੇ ਕਿਹਾ ਕਿ ਧਮਤਾਨ ਸਾਹਿਬ ਖੇਤਰ ਦੇ ਲੋਕਾਂ ਨੂੰ ਪਹਿਲਾਂ ਨਰਵਾਨਾ ਅਤੇ ਗਢੀ ਤੱਕ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਦਿੱਕਤ ਹੁੰਦੀ ਸੀ। ਹੁਣ ਐਸਡੀਓ ਦੇ ਉੱਥੇ ਹੀ ਬੈਠਣ  ਨਾਲ ਸਥਾਨਕ ਪੱਧਰ 'ਤੇ ਹੀ ਸਮੱਸਿਆਵਾਂ ਦਾ ਹੱਲ ਹੋ ਸਕੇਗਾ। ਉਨ੍ਹਾਂ ਨੇ ਕਿਹਾ ਕਿ ਘਰੇਲੂ ਗੈਸ ਦੀ ਕਾਲਾਬਾਜਾਰੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੀ ਸਖ਼ਤੀ ਦਾ ਹੀ ਅਸਰ ਹੈ ਕਿ ਹੁਣ ਗੈਸ ਵੰਡ ਵਿਵਸਥਾ ਸੁਚਾਰੂ ਹੋ ਗਈ ਹੈ ਅਤੇ ਪਿੰਡਾਂ ਵਿੱਚ ਵੀ ਗੈਸ ਦੀ ਹੋਮ ਡਿਲੀਵਰੀ ਸ਼ੁਰੂ ਕਰ ਦਿੱਤੀ ਗਈ ਹੈ।

 

Tags: Krishan Kumar Bedi , Krishna Kumar Bedi , BJP Haryana , Narwana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD