Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੂਨਮਦੀਪ ਕੌਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਵਾਰਨ ਦੀ ਸਮੀਖਿਆ

PoonamDeep Kaur

Gurpreet Singh

Gurpreet Singh

5 Dariya News

ਫਰੀਦਕੋਟ , 06 Apr 2026

Last updated on: Apr 06, 2026, 14:25 IST

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। 

ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ, ਡੀ.ਆਰ.ਓ. ਮੈਡਮ ਲਵਪ੍ਰੀਤ ਕੌਰ, ਚੇਅਰਮੈਨ ਟਰੇਡ ਯੂਨੀਅਨ ਸ੍ਰੀ ਨਰੇਸ਼ ਸਿੰਗਲਾ, ਚੇਅਰਮੈਨ ਫਰੀਦਕੋਟ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD