Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਆੜ੍ਹਤੀ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਪੂਨਮਦੀਪ ਕੌਰ

ਕਣਕ ਦਾ ਦਾਣਾ ਦਾਣਾ ਖ਼ਰੀਦਿਆ ਯਕੀਨੀ ਬਣਾਇਆ ਜਾਵੇਗਾ

PoonamDeep Kaur

Gurpreet Singh

Gurpreet Singh

5 Dariya News

ਫਰੀਦਕੋਟ , 06 Apr 2026

Last updated on: Apr 06, 2026, 14:30 IST

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਅੱਜ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਆੜ੍ਹਤੀਆ ਦੀਆਂ ਜਾਇਜ ਮੰਗਾਂ ਦਾ ਤੁਰੰਤ ਹੱਲ ਕਰਨ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਤੇਜ਼ੀ ਆਵੇਗੀ ਤੇ ਪੰਜਾਬ ਸਰਕਾਰ ਕਣਕ ਦਾ ਦਾਣਾ ਦਾਣਾ ਖਰੀਦ ਕਰਨਾ ਯਕੀਨੀ ਬਣਾਏਗੀ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਨੂੰ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਪਾਰੀਆਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ ਸਿੰਘ, ਡੀ.ਐਫ.ਐਸ.ਸੀ. ਸ. ਗੁਰਜੀਤ ਸਿੰਘ ਦਿਓਲ ਤੋਂ ਇਲਾਵਾ ਆੜ੍ਹਤੀ ਐਸੋਸ਼ੀਏਸ਼ਨ ਦੇ ਨੁੰਮਾਇੰਦੇ ਹਾਜ਼ਰ ਸਨ।

 

Tags: PoonamDeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD