Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੁਪਿੰਦਰ ਸਿੰਘ ਹੈਪੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ

Rupinder Singh Happy

Gurpreet Singh

Gurpreet Singh

5 Dariya News

ਬੱਸੀ ਪਠਾਣਾਂ , 06 Apr 2026

Last updated on: Apr 06, 2026, 17:32 IST

ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਅੱਜ ਬੱਸੀ ਪਠਾਣਾ ਦੇ ਵਾਰਡ ਨੰਬਰ 8 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 49 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। 

ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਦਰਸ਼ਨ ਕਰਨਗੇ ਅਤੇ ਸਰਕਾਰ ਵੱਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਮੌਜੂਦ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਪਰਉਪਕਾਰੀ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

 ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜਪੁਰੀ, ਇੰਦਰਜੀਤ ਸਿੰਘ. ਜਸਵਿੰਦਰ ਸਿੰਘ ਅਮ੍ਰਿਤਪਾਲ ਬਾਜਵਾ ਰਾਜਵੰਤ ਸਿੰਘ ਅਮਰੀਕ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਸ਼ਰਧਾਲੂ ਹਾਜ਼ਰ ਸਨ।

 

Tags: Rupinder Singh Happy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD