Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਗਿੱਦੜੀ ਤੋਂ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ

ਪਿੰਡ ਵਾਸੀਆਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਕੀਤਾ ਧੰਨਵਾਦ

Manwinder Singh Giaspura

Gurpreet Singh

Gurpreet Singh

5 Dariya News

ਪਾਇਲ, ਖੰਨਾ, ਲੁਧਿਆਣਾ , 06 Apr 2026

Last updated on: Apr 07, 2026, 12:50 IST

ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਹਲਕਾ ਪਾਇਲ ਦੇ ਪਿੰਡ ਗਿੱਦੜੀ ਦੇ ਵਸਨੀਕਾਂ/ਸ਼ਰਧਾਲੂਆਂ ਨੂੰ ਧਾਰਮਿਕ ਦਰਸ਼ਨਾਂ ਲਈ ਅੰਮ੍ਰਿਤਸਰ ਸਾਹਿਬ ਵੱਲ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਭਾਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਇਸ ਦੌਰਾਨ ਮੌਜੂਦ ਆਗੂਆਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਪਾਇਲ ਵਿੱਚ ਲੋਕ ਭਲਾਈ ਦੇ ਕਈ ਮਹੱਤਵਪੂਰਨ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।

 

Tags: Manwinder Singh Giaspura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD