Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਕਿਹਾ! ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਪ੍ਰਦਾਨ ਕਰਨ ਲਈ ਵਚਨਬੱਧ

Rajinder Pal Kaur Chhina

Gurpreet Singh

Gurpreet Singh

5 Dariya News

ਲੁਧਿਆਣਾ , 06 Apr 2026

Last updated on: Apr 07, 2026, 12:52 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਗਿਆਸਪੁਰਾ ਵਿਖੇ ਮਿਨੀ ਗਾਰਡਨ ਨਾਲ ਲੱਗਦੀ ਗਲੀ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਚਿਰੌਕਣੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜ਼ਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸਥਾਨਕ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਲੁਧਿਆਣਾ ਦੱਖਣੀ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। 

ਉਨ੍ਹਾਂ ਕਿਹਾ ਕਿ ਹਰ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਇਲਾਕੇ ਵਿੱਚ ਕੋਈ ਘਾਟ ਨਾ ਰਹੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

 

Tags: Rajinder Pal Kaur Chhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD