Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ

ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

Health

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Apr 2026

Last updated on: Apr 08, 2026, 12:24 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ।

ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਸਟਾਫ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਮਨ ਦੀ ਸ਼ਾਂਤੀ ਅਤੇ ਸਮੇਂ-ਸਮੇਂ ਤੇ ਡਾਕਟਰੀ ਜਾਂਚ ਬਹੁਤ ਜ਼ਰੂਰੀ ਹੈ।

ਇਸ ਮੌਕੇ ਮੈਡੀਕਲ ਅਫਸਰ ਡਾ. ਪਰਮਿੰਦਰ ਸਿੰਘ ਭੱਟੀ, ਡਾ. ਸਰੋਜ, ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ ਨਰਸ ਅਮਨਦੀਪ ਕੌਰ, ਰਿਸ਼ਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ , ਐਲ. ਟੀ ਰਾਜ ਕੁਮਾਰ, ਹੈਲਥ ਵਰਕਰ ਮਨਪ੍ਰੀਤ ਸਿੰਘ , ਰੁਪਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD