Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ - ਕ੍ਰਿਸ਼ਣ ਲਾਲ ਪੰਵਾਰ

ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਕੀਤਾ ਗੋਹਾਨਾ ਮੰਤਰੀ ਦਾ ਅਚਾਨਕ ਨਿਰੀਖਣ, ਵਿਵਸਥਾਵਾਂ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਦਿੱਤੇ ਜਰੂਰੀ ਦਿਸ਼ਾ-ਨਿਰਦੇਸ਼

Krishan Pal Gurjar, BJP Haryana, Gohana, Sonipat

Web Admin

Web Admin

5 Dariya News

ਗੋਹਾਨਾ , 09 Apr 2026

Last updated on: Apr 10, 2026, 13:05 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਯਕੀਨੀ ਕਰੇਗੀ।

ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀਰਵਾਰ ਨੂੰ ਜਿਲ੍ਹਾ ਸੋਨੀਪਤ ਦੇ ਗੋਹਾਨਾ ਮੰਡੀ ਦਾ ਅਚਾਨਕ ਨਿਰੀਖਣ ਕਰਨ ਬਾਅਦ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਦੇ ਲਈ ਉਪਲਬਧ ਸਹੂਲਤਾਂ ਅਤੇ ਵਿਵਸਥਾਵਾਂ ਦਾ ਜਾਇਜਾ ਵੀ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਣਕ ਦੀ ਗੁਣਵੱਤਾ, ਨਮੀ ਦੀ ਜਾਂਚ, ਬਾਇਓਮੈਟ੍ਰਿਕ ਰਜਿਸਟ੍ਰੇਸ਼ਣ ਪ੍ਰਣਾਲੀ ਅਤੇ ਹੋਰ ਵਿਵਸਥਾਵਾਂ ਦਾ ਅਵਲੋਕਨ ਕੀਤਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਣਕ ਦੀ ਖਰੀਦ ਪ੍ਰਕ੍ਰਿਆ ਪਾਰਦਰਸ਼ੀ ਅਤੇ ਸੁਚਾਰੂ ਰੂਪ ਨਾਲ ਸੰਚਾਲਿਤ ਹੋਣੀ ਚਾਹੀਦੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਕਣਕ ਦੇ ਉਠਾਨ, ਸਟੋਰੇਜ ਅਤੇ ਬਾਰਦਾਨੇ (ਬੋਰੀ) ਦੀ ਕਾਫੀ ਉਪਲਬਧਤਾ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਕਿਸੇ ਤਰ੍ਹਾ ਦੀ ਧੋਖਾਧੜੀ ਰੋਕਣ ਲਈ ਬਾਇਓਮੈਟ੍ਰਿਕ ਪ੍ਰਣਾਲੀ ਲਾਗੂ ਕੀਤੀ ਗਈ ਹੈ। 

ਇਹ ਪ੍ਰਣਾਲੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਪਾਰਦਰਸ਼ੀ ਵਿਵਸਥਾ ਉਪਲਬਧ ਕਰਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ, ਜਿਸ ਦੇ ਰਾਹੀਂ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਫਸਲ ਦੀ ਵਿਕਰੀ ਵਿੱਚ ਕਿਸੇ ਤਰ੍ਹਾ ਗੜਬੜੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪਹਿਲੀ ਜਿਮੇਵਾਰੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ ਅਤੇ ਇਸ ਦੇ ਲਈ ਸਾਰੇ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਰੂਪ ਨਾਲ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀੀਤ ਜਾਵੇਗੀ ਅਤੇ ਕਿਸਾਨਾਂ ਦੀ ਸਮਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।

  

 

Tags: Krishan Pal Gurjar , BJP Haryana , Gohana , Sonipat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD