Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

Dr Baljit Kaur, Malout

Web Admin

Web Admin

5 Dariya News

ਮਲੋਟ , 09 Apr 2026

Last updated on: Apr 10, 2026, 13:42 IST

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ  ਦੀ ਅਨਾਜ ਮੰਡੀ  ਵਿੱਚ ਕਣਕ ਦੀ  ਬੋਲੀ  ਲਗਾ ਕੇ ਸਰਕਾਰੀ ਖਰੀਦ  ਦੀ ਸੁ਼ਰੂਆਤ ਕਰਵਾਈ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ  ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਹਨਾਂ ਅੱਗੇ ਕਿਹਾ ਕਿ ਪੂਰੇ  ਪੰਜਾਬ  ਵਿਚ ਕਣਕ  ਦੀ  ਰਕਾਰੀ ਖਰੀਦ ਸੁਰੂ ਹੋ ਚੁੱਕੀ ਹੈ ਪਰ ਲਗਾਤਾਰ ਪਈ  ਬਰਸਾਤ  ਕਾਰਨ  ਕਣਕ  ਮੰਡੀਆਂ  ਵਿਚ  ਦੇਰੀ  ਨਾਲ ਆਉਣੀ  ਸੁਰੂ  ਹੋਈ  ਹੈ। ਉਨਾਂ ਨੇ ਪਤਰਕਾਰਾਂ  ਨਾਲ ਗੱਲਬਾਤ ਕਰਦੇ ਕਿਹਾ ਕਿ ਕਣਕ ਦੀ ਖਰੀਦ  ਦੇ  ਸਰਕਾਰੀ  ਪ੍ਰਬੰਧ  ਪੂਰੀ  ਤਰਾਂ  ਮੁਕਮੰਲ  ਹੋ ਚੁੱਕੇ ਹਨ, ਕਿਸੇ  ਵੀ  ਤਰਾਂ  ਦੀ  ਕਿਸਾਨਾ  ਨੂੰ  ਕੋਈ  ਮੁਸ਼ਕਲ  ਨਹੀਂ  ਆਉਣ ਦਿੱਤੀ  ਜਾਵੇਗੀ। 

ਉਨਾਂ  ਨੇ ਕਿਹਾ ਕੇ  ਬਰਸਾਤ ਅਤੇ  ਗੜੇਮਾਰੀ ਕਾਰਨ ਫਸਲਾਂ ਦਾ ਭਾਰੀ  ਨੁਕਸਾਨ  ਹੋਇਆ , ਉਥੇ ਗਿਰਦਾਵਰੀ  ਕਰਵਾਈ  ਜਾ ਰਹੀ  ਹੈ ਤਾਂ ਜੋ ਕਿਸਾਨਾਂ  ਨੂੰਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ ਤੌਰ ਤੇ ਤੰਗ ਪ੍ਰੇਸਾਨੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। 

ਇਸ ਮੌਕੇ ਤੇ ਚੇਅਰਮੈਨ ਸ.ਜਸ਼ਨ ਸਿੰਘ ਬਰਾੜ, ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਸਕੱਤਰ ਮਾਰਕੀਟ ਕਮੇਟੀ ਮਲੋਟ ਮਨਦੀਪ ਰਹੇਜਾ, ਸੁਨੀਸ਼ ਗੋਇਲ, ਰਮਨ ਸਪਰਾ, ਹਰਪ੍ਰੀਤ ਸਿੰਘ, ਰਾਮ ਕੁਮਾਰ ਰੰਮੀ ਸੰਦੀਪ ਸਿੰਘ ਗੋਰਾ, ਸੰਦੀਪ ਕੁਮਾਰ ਮੰਡੀ ਸੁਪਰਵਾਈਜਰ, ਕੱਚਾ ਆੜਤੀਆਂ ਐਸੋਸੀਏਸ਼ਨ ਦੇ ਆਹੁਦੇਦਾਰਾਂ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Baljit Kaur , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD